Breaking News
Home / ਰਾਜਨੀਤੀ / ਆਖਰ ਹੁਣੇ ਹੁਣੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਲਈ ਆਈ ਇਹ ਵੱਡੀ ਮਾੜੀ ਖਬਰ

ਆਖਰ ਹੁਣੇ ਹੁਣੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਵੱਖ-ਵੱਖ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਰਹਿੰਦੀਆਂ ਹਨ। ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਜਿਨ੍ਹਾਂ ਵੱਲੋਂ ਆਪਣੇ ਅਹੁਦਿਆਂ ਦੀ ਵਰਤੋਂ ਕਰਦੇ ਹੋਏ ਕਈ ਗੈਰ ਕਾਨੂੰਨੀ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਦੀ ਜਾਂਚ ਵਿੱਚ ਕਈ ਚੀਜ਼ਾਂ ਸਾਹਮਣੇ ਆ ਜਾਂਦੀਆਂ ਹਨ। ਜਿਸ ਤੋਂ ਬਾਅਦ ਕਾਨੂੰਨੀ ਸ਼ਿਕੰਜਾ ਅਜਿਹੇ ਲੋਕਾਂ ਉਪਰ ਕੱਸਿਆ ਜਾਂਦਾ ਹੈ। ਅਜਿਹੇ ਲੋਕਾਂ ਵੱਲੋਂ ਆਪਣੇ ਅਹੁਦੇ ਦੀ ਨਜਾਇਜ਼ ਵਰਤੋਂ ਕਰਦਿਆਂ ਹੋਇਆ ਬਹੁਤ ਸਾਰੇ ਲੋਕਾਂ ਨਾਲ ਬੇਇਨਸਾਫ਼ੀ ਕੀਤੀ ਜਾਂਦੀ ਹੈ। ਪਰ ਜਦੋਂ ਅਜਿਹੇ ਲੋਕਾਂ ਉਪਰ ਵਕਤ ਦੀ ਮਾਰ ਪੈਂਦੀ ਹੈ ਤਾਂ ਸਾਰਾ ਕੱਚਾ ਚਿੱਠਾ ਸਾਹਮਣੇ ਆ ਜਾਂਦਾ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਕਿਸਾਨੀ ਸੰਘਰਸ਼ ਤੇ ਕਰੋਨਾ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਕਈ ਉਚ ਅਧਿਕਾਰੀਆਂ ਨਾਲ ਜੁੜੇ ਹੋਏ ਵਿਵਾਦ ਵੀ ਚਰਚਾ ਵਿੱਚ ਬਣੇ ਰਹੇ ਹਨ। ਹੁਣ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਬਾਰੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਡੀਜੀਪੀ ਸੁਮੇਧ ਸੈਣੀ ਇਕ ਵਾਰ ਮੁੜ ਚਰਚਾ ਵਿੱਚ ਬਣੇ ਹੋਏ ਹਨ। ਉੱਥੇ ਹੀ ਉਹਨਾਂ ਦੇ ਖ਼ਿਲਾਫ਼ ਇੱਕ ਐਫ਼ ਆਰ ਆਈ ਦੇ ਮਾਮਲੇ ਵਿਚ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਸਬੰਧੀ ਸਾਰੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਉੱਥੇ ਹੀ ਉਨ੍ਹਾਂ ਦੀ ਗ੍ਰਿਫਤਾਰੀ ਦਾ ਖੁਲਾਸਾ ਵੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਗਿਆ ਹੈ। ਜਿਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਨਾਲ ਸਬੰਧਤ ਸਾਰੀ ਜਾਣਕਾਰੀ ਕੱਲ ਤੱਕ ਸਾਂਝੀ ਕੀਤੀ ਜਾਵੇਗੀ। ਉਥੇ ਹੀ ਅਧਿਕਾਰੀਆਂ ਵੱਲੋਂ ਉਨ੍ਹਾਂ ਖਿਲਾਫ ਕੁਝ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰੀ ਕੀਤੀ ਗਈ ਹੈ। ਇਸ ਬਾਰੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਹੀ ਬਾਕੀ ਦੀ ਕਾਨੂੰਨੀ ਪ੍ਰਕਿਰਿਆ ਕੀਤੀ ਜਾਵੇਗੀ।

ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਵਿਜੀਲੈਂਸ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਰਾਤ 8 ਵਜੇ ਦਫ਼ਤਰ ਵਿਖੇ ਪਹੁੰਚੇ ਸਨ ,ਜਿਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਵਿਰੁੱਧ ਕੀਤੀ ਜਾ ਰਹੀ ਜਾਂਚ ਦੇ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!