Breaking News
Home / ਰਾਜਨੀਤੀ / ਇਥੇ ਆਇਆ ਭੂਚਾਲ ਕੰਬੀ ਧਰਤੀ – ਆਈ ਤਾਜਾ ਵੱਡੀ ਖਬਰ

ਇਥੇ ਆਇਆ ਭੂਚਾਲ ਕੰਬੀ ਧਰਤੀ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਆਏ ਦਿਨ ਹੀ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਸੰਸਾਰ ਵਿੱਚ ਫੈਲੀ ਹੋਈ ਕਰੋਨਾ ਨੂੰ ਅਜੇ ਤੱਕ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਨਸਾਨ ਵੱਲੋਂ ਜਿਥੇ ਕੁਦਰਤ ਵੱਲੋਂ ਬਣਾਈ ਗਈ ਖੂਬਸੂਰਤ ਸ੍ਰਿਸ਼ਟੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਦੀ ਸਜ਼ਾ ਵੀ ਉਹਨਾਂ ਨੂੰ ਮਿਲ ਰਹੀ ਹੈ।

ਕੁਦਰਤ ਵੱਲੋਂ ਵੀ ਸਮੇਂ ਸਮੇਂ ਤੇ ਅਪਣੇ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ ਅਤੇ ਕੁਦਰਤੀ ਆਫਤਾਂ ਦੇ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿੱਥੇ ਦੁਨੀਆਂ ਵਿੱਚ ਸਮੁੰਦਰੀ ਤੁਫਾਨ, ਅਸਮਾਨੀ ਬਿਜਲੀ, ਭੂਚਾਲ, ਜਮੀਨ ਦਾ ਖਿਸਕਣਾ, ਹੜ੍ਹ ਤੇ ਤੁਫਾਨਾਂ ਅਤੇ ਹੋਰ ਬਹੁਤ ਸਾਰੀਆਂ ਰਹੱਸਮਈ ਬਿਮਾਰੀਆ ਨੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ। ਓਥੇ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਫਿਰ ਤੋਂ ਝੰਜੋੜ ਕੇ ਰੱਖ ਦਿੰਦੀ ਹੈ।

ਹੁਣ ਇਥੇ ਭੁਚਾਲ ਆਇਆ ਹੈ ਜਿਸ ਨਾਲ ਧਰਤੀ ਕੰਬ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਲਾਸ ਏਂਜਲਸ ਤੋਂ ਸਾਹਮਣੇ ਆਈ ਹੈ। ਜਿੱਥੇ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਥੇ ਹੀ ਸ਼ੁੱਕਰਵਾਰ ਨੂੰ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.3 ਮਾਪੀ ਗਈ ਹੈ। ਇਸ ਭੂਚਾਲ ਦੇ ਜ਼ਬਰਦਸਤ ਝਟਕੇ ਹੋਰ ਗੁਆਂਢੀ ਸ਼ਹਿਰਾਂ ਵਿਚ ਵੀ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।

ਉਥੇ ਹੀ ਆਏ ਇਸ ਤੇਜ਼ ਭੂਚਾਲ ਦੇ ਝਟਕਿਆਂ ਨਾਲ ਕੋਈ ਵੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਯੂ. ਐੱਸ. ਜਿਓਂਲੌਜੀਕਲ ਸਰਵੇਖਣ ਵਿਭਾਗ ਨੇ ਦੱਸਿਆ ਹੈ ਕਿ ਆਏ ਇਸ ਭੂਚਾਲ ਦਾ ਕੇਂਦਰ ਏਜਲਸ ਤੋਂ ਕਰੀਬ 34 ਕਿਲੋਮੀਟਰ ਦੂਰ ਦੱਖਣ ਪੂਰਬ ਵਿੱਚ ਕਾਰਸਨ ਵਿੱਚ 14 ਕਿਲੋਮੀਟਰ ਜ਼ਮੀਨ ਤੋਂ ਡੂੰਘਾਈ ਵਿਚ ਦੱਸਿਆ ਗਿਆ ਹੈ। ਇਹ ਭੂਚਾਲ ਸ਼ੁੱਕਰਵਾਰ ਸ਼ਾਮ ਨੂੰ 7:58 ਮਿੰਟ ਤੇ ਆਇਆ ਦੱਸਿਆ ਗਿਆ ਹੈ। ਇਸ ਵਿੱਚ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!