Breaking News
Home / ਰਾਜਨੀਤੀ / ਇਸ ਮਸ਼ਹੂਰ ਅਦਾਕਾਰ ਹੋਇਆ ਨਸ਼ਿਆਂ ਦਾ ਆਦੀ – ਕਰਾਇਆ ਗਿਆ ਇਲਾਜ ਲਈ ਦਾਖਲ

ਇਸ ਮਸ਼ਹੂਰ ਅਦਾਕਾਰ ਹੋਇਆ ਨਸ਼ਿਆਂ ਦਾ ਆਦੀ – ਕਰਾਇਆ ਗਿਆ ਇਲਾਜ ਲਈ ਦਾਖਲ

ਆਈ ਤਾਜ਼ਾ ਵੱਡੀ ਖਬਰ

ਫਿਲਮੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਜਿਥੇ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਅਦਾਕਾਰਾ ਵੱਲੋ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਇਸ ਮੁਸ਼ਕਲ ਦੀ ਘੜੀ ਵਿੱਚ ਫ਼ਿਲਮੀ ਅਦਾਕਾਰ ਵੀ ਲੋਕਾਂ ਲਈ ਮਸੀਹਾ ਤੋਂ ਘੱਟ ਨਹੀਂ ਬਣੇ ਸਨ। ਕਰੋਨਾ ਦੇ ਦੌਰ ਵਿੱਚ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਉੱਥੇ ਹੀ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਸਨ। ਜਿਸ ਨਾਲ ਕਈ ਗਰੀਬ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਹੁਣੇ ਇਸ ਮਸ਼ਹੂਰ ਅਦਾਕਾਰ ਦੇ ਨਸ਼ਿਆਂ ਤੋਂ ਆਦੀ ਹੋਣ ਅਤੇ ਉਸ ਦੇ ਇਲਾਜ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਮੇਡੀ ਸਰਕਸ ਵਿੱਚ ਕੰਮ ਕਰਨ ਵਾਲੇ ਸਿਧਾਰਥ ਬਾਰੇ ਉਸ ਦੇ ਨਸ਼ਿਆਂ ਨੂੰ ਲੈਣ ਕਾਰਨ ਨਸ਼ਾ ਛੁਡਾਉਣ ਵਾਲੇ ਕੇਂਦਰ ਵਿਚ ਦਾਖਲ ਕਰਾਇਆ ਗਿਆ ਸੀ। ਉਸ ਦੀ ਮਾਂ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਦੇ ਬੇਟੇ ਵੱਲੋਂ ਵਧੇਰੇ ਨਸ਼ਿਆਂ ਦੀ ਵਰਤੋਂ ਕੀਤੀ ਜਾਣ ਲੱਗ ਗਈ ਤਾਂ ਉਸ ਦੀ ਹਾਲਤ ਕਾਫੀ ਖਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਧਾਰਥ ਦੀ ਹਾਲਤ ਵਿੱਚ ਸੁਧਾਰ ਕਰਨ ਵਾਸਤੇ ਨਸ਼ਾ ਛੁਡਾਊ ਕੇਂਦਰ ਵਿਚ ਛੱਡ ਦਿੱਤਾ ਗਿਆ ਸੀ।

ਜਿੱਥੇ ਉਸ ਦਾ ਕਾਫੀ ਸਮਾਂ ਦਵਾਈਆਂ ਨਾਲ ਇਲਾਜ ਕੀਤਾ ਗਿਆ। ਤੇ ਹੁਣ ਉਹ ਬਿਲਕੁਲ ਠੀਕ ਹੈ। ਉਸ ਦੀ ਮਾਨਸਿਕ ਸਥਿਤੀ ਵੀ ਕਾਫੀ ਖਰਾਬ ਹੋ ਚੁੱਕੀ ਸੀ। ਇਸ ਲਈ ਉਸ ਨੂੰ ਪਿਛਲੇ ਮਹੀਨੇ ਦੀ 26 ਤਰੀਕ ਨੂੰ ਰਿਹੈਬ ਸੈਂਟਰ ਵਿੱਚ ਦਾਖਲ ਕਰਵਾਉਣਾ ਪਿਆ ਸੀ। ਉਸ ਦੀ ਮਾਂ ਨੇ ਕਿਹਾ ਕਿ ਉਹ ਹਮੇਸ਼ਾਂ ਆਪਣੇ ਬੇਟੇ ਦੇ ਨਾਲ ਰਹਿਣਾ ਚਾਹੁੰਦੀ ਹੈ, ਇਸ ਲਈ ਉਸ ਨੂੰ ਤੰਦਰੁਸਤ ਵੇਖਣਾ ਚਾਹੁੰਦੀ ਹੈ।

ਉਥੇ ਹੀ ਦਸਿਆ ਗਿਆ ਹੈ ਕਿ ਹੁਣ ਸਿਹਤ ਵਿੱਚ ਸੁਧਾਰ ਤੋਂ ਬਾਅਦ ਇਨ੍ਹੀਂ ਦਿਨੀਂ ਇਕ ਕਮੇਡੀ ਸ਼ੋਅ ਵਿੱਚ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਰਹੇ ਹਨ ਜਿਸ ਵਿੱਚ ਫਰਾਹ ਖਾਨ ਵੱਲੋਂ ਇਸ ਸ਼ੋਅ ਨੂੰ ਜੱਜ ਕੀਤਾ ਜਾ ਰਿਹਾ ਹੈ। ਇਲਾਜ ਤੋਂ ਬਾਅਦ ਉਹ ਕਾਫੀ ਐਕਟਿਵ ਹੋ ਗਏ ਹਨ ਅਤੇ ਮੁੜ ਤੋਂ ਕਮੇਡੀ ਸਰਕਸ ਵਿੱਚ ਵੇਖ਼ੇ ਜਾ ਰਹੇ ਹਨ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!