Breaking News
Home / ਰਾਜਨੀਤੀ / ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਪਤਨੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਪਤਨੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਕੋਰੋਨਾ ਦੀ ਦੂਜੀ ਲਹਿਰ ਕਈ ਵੱਡੇ ਕਲਾਕਾਰਾਂ ਤੇ ਬਹੁਤ ਹੀ ਜ਼ਿਆਦਾ ਭਾਰੀ ਰਹੀ ਹੈ । ਕੋਰੋਨਾ ਦੇ ਚਲਦੇ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਨੇ । ਜਿਨ੍ਹਾਂ ਸਿਤਾਰਿਆਂ ਅਤੇ ਕਲਾਕਾਰਾਂ ਦੀ ਮੌਤ ਦੇ ਕਾਰਨ ਹੋਇਆ ਘਾਟਾ ਹਜੇ ਪੂਰਾ ਨਹੀਂ ਹੋਇਆ ਸੀ । ਕੇ ਇਸੇ ਵਿਚਕਾਰ ਹੁਣ ਇੱਕ ਹੋਰ ਵੱਡੇ ਕਲਾਕਾਰ ਦੇ ਘਰੋਂ ਦੁਖਦਾਈ ਤੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਇਸ ਕਲਾਕਾਰ ਦੇ ਘਰ ਵਿਚ ਮਾਤਮ ਦਾ ਮਾਹੌਲ ਹੈ । ਤੇ ਪਰਿਵਾਰ ਦਾ ਰੋ – ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ।

ਦਰਅਸਲ ਪੰਜਾਬੀ ਮਸ਼ਹੂਰ ਗਾਇਕ ਕੁਲਦੀਪ ਸਿੰਘ ਭੱਟੀ ਨੂੰ ਇਕ ਬਹੁਤ ਵੱਡਾ ਸਦਮਾ ਲੱਗਿਆ ਹੈ । ਕਿਉਂ ਕਿ ਉਨ੍ਹਾਂ ਦੀ ਧਰਮ ਪਤਨੀ ਇਸ ਫ਼ਾਨੀ ਸੰਸਾਰ ਨੂੰ ਬੀਤੇ ਦਿਨੀਂ ਸਦਾ ਸਦਾ ਲਈ ਅਲਵਿਦਾ ਆਖ ਗਏ । ਉਨ੍ਹਾਂ ਦੀ ਪਤਨੀ ਦਵਿੰਦਰ ਕੌਰ ਦੀ ਮੋਤ ਤੋਂ ਬਾਅਦ ਪਰਿਵਾਰ ਦੀ ਵਿਚ ਸੋਗ ਦੀ ਲਹਿਰ ਹੈ । ਕਾਫੀ ਲੰਬੇ ਸਮੇਂ ਤੋਂ ਉੱਘੇ ਗੀਤਕਾਰ ਕੁਲਦੀਪ ਸਿੰਘ ਭੱਟੀ ਦੀ ਧਰਮ ਪਤਨੀ ਦਵਿੰਦਰ ਕੌਰ ਬਿਮਾਰੀ ਦੇ ਨਾਲ ਜੂਝ ਰਹੀ ਸੀ । ਪਰ ਬੀਤੇ ਦਿਨੀਂ ਉਨ੍ਹਾਂ ਦੀ ਤਬੀਅਤ ਇਕਦਮ ਜ਼ਿਆਦਾ ਖ਼ਰਾਬ ਹੋ ਗਈ ਜਿਸ ਦੇ ਚੱਲਦੇ ਉਹ ਇਸ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਏ ।

ਇਸ ਗੀਤਕਾਰ ਦੇ ਘਰ ਵਿਚ ਇਸ ਸਮੇਂ ਮਾਤਮ ਦਾ ਮਾਹੌਲ ਹੈ ਤੇ ਕਈ ਵੱਡੀਆਂ ਹਸਤੀਆਂ ਦੇ ਵੱਲੋਂ ਕੁਲਦੀਪ ਸਿੰਘ ਭੱਟੀ ਦੀ ਧਰਮ ਪਤਨੀ ਦਵਿੰਦਰ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਦਵਿੰਦਰ ਕੌਰ ਦੀ ਮੌਤ ਤੋਂ ਬਾਅਦ ਅਤੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਣ ਦੇ ਚੱਲਦੇ ਭੱਟੀ ਪਰਿਵਾਰ ਨੂੰ ਅਜਿਹਾ ਘਾਟਾ ਹੋਇਆ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਕੀਤਾ ਜਾ ਸਕਦਾ ।

ਸੋ ਅਸੀਂ ਵੀ ਆਪਣੀ ਚੈਨਲ ਦੇ ਜ਼ਰੀਏ ਇਸ ਦੁਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਸ਼ਾਮਲ ਹਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖ਼ਸ਼ੇ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!