Breaking News
Home / ਰਾਜਨੀਤੀ / ਇਸ ਮਸ਼ਹੂਰ ਸਟਾਰ ਨੂੰ ਦਿੱਤੀ ਗਈ ਇਸ ਤਰਾਂ ਸ਼ਰੇਆਮ ਮੌਤ – ਤਾਜਾ ਵੱਡੀ ਖਬਰ

ਇਸ ਮਸ਼ਹੂਰ ਸਟਾਰ ਨੂੰ ਦਿੱਤੀ ਗਈ ਇਸ ਤਰਾਂ ਸ਼ਰੇਆਮ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਇਕ ਤੋਂ ਬਾਅਦ ਇਕ ਅਜਿਹੀਆਂ ਅਪਰਾਧਿਕ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ। ਦੁਨੀਆਂ ਵਿੱਚ ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ ਅਤੇ ਇਸ ਤੋਂ ਇਲਾਵਾ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸੇ ਅਤੇ ਕੁਦਰਤੀ ਆਫ਼ਤਾਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕਈ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਉਥੇ ਹੀ ਅਚਾਨਕ ਵਾਪਰਨ ਵਾਲੇ ਕੁਝ ਹਾਦਸੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੰਦੇ ਹਨ।

ਹੁਣ ਇਸ ਮਸ਼ਹੂਰ ਸਟਾਰ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵਿਸ਼ਵ ਦੇ ਸ਼ਕਤੀਸ਼ਾਲੀ ਅਮਰੀਕਾ ਦੇਸ਼ ਵਿੱਚ ਸਭ ਤੋਂ ਜ਼ਿਆਦਾ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਅਪਰਾਧਿਕ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਕੈਲੇਫੋਰਨੀਆ ਵਿੱਚ ਇੱਕ ਟਿਕਟਾਕ ਦੇ ਮਸ਼ਹੂਰ ਸਟਾਰ ਤੇ ਉਸ ਦੀ ਮਹਿਲਾ ਦੋਸਤ ਦੇ ਗੋਲੀ ਮਾਰੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜਿਸ ਕਾਰਨ ਉਸ ਦੀ ਮੌਤ ਹੋਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਿਕਟਾਕ ਸਟਾਰ ਐਨਥਨੀ ਬਰਾਜਸ ਅਤੇ ਉਸ ਦੀ ਮਹਿਲਾ ਦੋਸਤ ਇਸ ਮੌਕੇ ਤੇ ਫ਼ਿਲਮ ਦੇਖਣ ਗਏ ਹੋਏ ਸਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੜਕੀ ਗੁਡਰਿਕ ਦੇ ਪਿਤਾ ਨੇ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਦੀ ਬੇਟੀ ਉਪਰ ਇਹ ਹਮਲਾ ਹੋਇਆ ਉਸ ਨੂੰ ਬਚਣ ਦਾ ਮੌਕਾ ਨਹੀਂ ਮਿਲਿਆ। ਉਸ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਤਰਾਂ ਹੀ ਟਿਕਟਾਕ ਸਟਾਰ ਲੜਕਾ ਪਹਿਲੇ ਬਾਰ ਵਿੱਚ ਬਚ ਗਿਆ ਲੇਕਿਨ ਦੂਸਰੀ ਬਾਰ ਉਸਦੀ ਅੱਖ ਵਿੱਚ ਗੋਲੀ ਲੱਗ ਗਈ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ।

ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਫਿਲਮ ਖਤਮ ਹੋਣ ਤੋਂ ਬਾਅਦ ਸਫਾਈ ਕਰਮਚਾਰੀ ਪਹੁੰਚੇ ਅਤੇ ਦੋਹਾਂ ਨੂੰ ਜ਼ਖਮੀ ਹਾਲਤ ਵਿੱਚ ਦੇਖਿਆ ਗਿਆ। ਫ਼ਿਲਮ ਦੀ ਆਵਾਜ਼ ਵਿੱਚ ਗੋਲੀ ਚੱਲਣ ਦੀ ਆਵਾਜ਼ ਕਿਸੇ ਵੱਲੋਂ ਵੀ ਸੁਣੀ ਨਹੀਂ ਗਈ ਸੀ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਰਾਇਮ ਦੀ ਤਮਾਮ ਕੜੀਆਂ ਜੋੜਨ ਦੀ ਕੋਸ਼ਿਸ਼ ਜਾਰੀ ਹੈ ਅਤੇ ਕਈ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਸ਼ੱਕੀ ਹਲਾਤਾਂ ਵਿੱਚ ਇੱਕ ਸ਼ੱਕੀ ਨੂੰ ਗ੍ਰਿਫਤਾਰ ਵੀ ਕੀਤਾ ਹੈ। ਜੋ 24 ਸਾਲਾਂ ਦਾ ਹੈ ਅਤੇ ਉਸ ਦਾ ਨਾਮ ਜੋਸਫ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!