Breaking News
Home / ਰਾਜਨੀਤੀ / ਗੋਰਿਆਂ ਦੇ ਇਸ ਵੱਡੇ ਦੇਸ਼ ਤੋਂ ਖੇਤੀ ਵੀਜ਼ਿਆਂ ਦੇ ਬਾਰੇ ਹੋ ਗਿਆ ਇਹ ਵੱਡਾ ਐਲਾਨ , ਲਗਣਗੇ ਠਾਹ ਠਾਹ ਵੀਜੇ

ਗੋਰਿਆਂ ਦੇ ਇਸ ਵੱਡੇ ਦੇਸ਼ ਤੋਂ ਖੇਤੀ ਵੀਜ਼ਿਆਂ ਦੇ ਬਾਰੇ ਹੋ ਗਿਆ ਇਹ ਵੱਡਾ ਐਲਾਨ , ਲਗਣਗੇ ਠਾਹ ਠਾਹ ਵੀਜੇ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੇ ਕਿਸਾਨਾਂ ਨੂੰ ਆਪਣੇ ਘਰ-ਬਾਰ ਛੱਡਣ ਲਈ ਮਜਬੂਰ ਕਰ ਦਿੱਤਾ ਹੈ। ਇਕ ਪਾਸੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਨੇ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ । ਦੇਸ਼ਾਂ ਵਿਦੇਸ਼ਾਂ ਦੇ ਵਿੱਚੋਂ ਕਿਸਾਨਾਂ ਨੂੰ ਇਸ ਅੰਦੋਲਨ ਦੌਰਾਨ ਭਰਪੂਰ ਸਮਰਥਨ ਮਿਲ ਰਿਹਾ ਹੈ। ਪਰ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਲਗਾਤਾਰ ਹੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ । ਉੱਥੇ ਹੀ ਪੰਜਾਬ ਦੇ ਵਿੱਚ ਵੀ ਕਿਸਾਨਾਂ ਦਾ ਧਰਨਾ ਜਾਰੀ ਸੀ । ਪਰ ਅੱਜ ਕੈਪਟਨ ਸਰਕਾਰ ਨੂੰ ਕਿਸਾਨਾਂ ਦੇ ਬੁਲੰਦ ਹੌਂਸਲਿਆਂ ਨੂੰ ਵੇਖਦੇ ਹੋਏ ਕਿਸਾਨਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰਨਾ ਹੀ ਪਿਆ ।

ਦੇਸ਼ਾਂ ਵਿਦੇਸ਼ਾਂ ਦੇ ਵਿੱਚ ਖੇਤੀਬਾਡ਼ੀ ਕਾਨੂੰਨਾਂ ਦੇ ਚਰਚੇ ਹਨ ਤੇ ਹੁਣ ਇਸੇ ਖੇਤੀ ਦੇ ਕਿਤੇ ਕਾਰਨ ਵਿਦੇਸ਼ਾਂ ਦੇ ਵੀਜ਼ੇ ਲੱਗਣੇ ਤੇਜ਼ੀ ਦੇ ਨਾਲ ਸ਼ੁਰੂ ਹੋ ਚੁੱਕੇ ਨੇ । ਦਰਅਸਲ ਆਸਟ੍ਰੇਲੀਆ ਦੇ ਵਿਚ ਵੀਜ਼ਾ ਨੂੰ ਲੈ ਕੇ ਇਕ ਵੱਡਾ ਐਲਾਨ ਹੋਇਆ ।ਆਸਟ੍ਰੇਲੀਆ ਨੇ ਪ੍ਰਵਾਸੀ ਮਜਦੂਰਾਂ ਲਈ ਖੇਤੀਬਾੜੀ ਵੀਜ਼ਾ ਸ਼ੁਰੂ ਕੀਤਾ ਹੈ ਜੋ ਕਿ ਸਤੰਬਰ ਦੇ ਅੰਤ ਤੱਕ ਲਾਗੂ ਹੋਵੇਗਾ।ਜ਼ਿਕਰਯੋਗ ਹੈ ਕਿ ਪੰਜਾਬ ਦੇ ਨੌਜਵਾਨਾਂ ਦਾ ਰੁਝਾਨ ਲਗਾਤਾਰ ਹੀ ਵਿਦੇਸ਼ੀ ਧਰਤੀ ਦੇ ਵੱਲ ਵਧ ਰਿਹਾ ਹੈ ਉਨ੍ਹਾਂ ਦੇ ਵੱਲੋਂ ਵੱਖ ਵੱਖ ਤਰੀਕਿਆਂ ਦੇ ਨਾਲ ਵੀਜ਼ੇ ਲਗਾ ਕੇ ਵਿਦੇਸ਼ੀ ਧਰਤੀ ਦੇ ਉੱਤੇ ਉਹ ਜਾਂਦੇ ਨੇ ।

ਪਰ ਹੁਣ ਜਿਹੜੇ ਪੰਜਾਬ ਦੇ ਨੌਜਵਾਨ ਖੇਤੀਬਾੜੀ ਦੇ ਕਿੱਤੇ ਦੇ ਨਾਲ ਸਬੰਧਤ ਨੇ ਉਨ੍ਹਾਂ ਦੇ ਲਈ ਆਸਟ੍ਰੇਲੀਆ ਦਾ ਵੀਜ਼ਾ ਮਿਲਣਾ ਕਾਫੀ ਆਸਾਨ ਹੋ ਜਾਵੇਗਾ । ਕਿਉਂ ਕਿ ਆਸਟ੍ਰੇਲੀਆ ਨੇ ਪ੍ਰਵਾਸੀ ਮਜਦੂਰਾਂ ਲਈ ਨਵਾਂ ਖੇਤੀਬਾੜੀ ਵੀਜ਼ਾ ਸ਼ੁਰੂ ਕੀਤਾ ਹੈ । ਨਾਲ ਹੀ ਵਿਦੇਸ਼ੀ ਕਾਮਿਆਂ ਨੂੰ ਆਸਟ੍ਰੇਲੀਆਈ ਖੇਤਾਂ ਅਤੇ ਹੋਰ ਖੇਤੀਬਾੜੀ ਖੇਤਰਾਂ ਵਿੱਚ ਕੰਮ ਕਰਨ ਦੀ ਆਗਿਆ ਦੇਵੇਗਾ। ।

ਆਸਟ੍ਰੇਲੀਆ ਸਰਕਾਰ ਨੇ ਵੀਜ਼ਾ ਦੀ ਘੋਸਣਾ ਕਰਦਿਆਂ ਕਿਹਾ ਕਿ ਇਹ ਦੁਵੱਲੇ ਸਮਝੌਤਿਆਂ ਰਾਹੀਂ ਗੱਲਬਾਤ ਕਰਨ ਵਾਲੇ ਕਈ ਦੇਸਾਂ ਦੇ ਬਿਨੈਕਾਰਾਂ ਲਈ ਖੁੱਲ੍ਹਾ ਰਹੇਗਾ ਤੇ ਅਗਲੇ ਤਿੰਨ ਸਾਲਾਂ ਵਿੱਚ ਵੀਜਾ ਦੇ ਸੰਚਾਲਿਤ ਹੋਣ ਦੇ ਬਾਅਦ ਪੂਰੀਆਂ ਸਥਿਤੀਆਂ ਵਿਕਸਿਤ ਅਤੇ ਲਾਗੂ ਕੀਤੀਆਂ ਜਾਣਗੀਆਂ। ਸੋ ਬਹੁਤ ਹੀ ਖੁਸ਼ੀ ਦੀ ਖਬਰ ਹੈ ਪ੍ਰਵਾਸੀ ਕਾਮਿਆਂ ਲਈ ਨਵਾਂ ਖੇਤੀਬਾੜੀ ਵੀਜ਼ਾ ਸ਼ੁਰੂ ਕੀਤਾ ਜਾ ਰਿਹਾ ਹੈ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!