Breaking News
Home / ਰਾਜਨੀਤੀ / ਚਾਵਾਂ ਨਾਲ ਕੀਤੇ ਵਿਆਹ ਦੇ 20 ਵੇਂ ਦਿਨ ਲਾੜੀ ਨੇ ਕਰਤਾ ਇਹ ਖੌਫਨਾਕ ਕਾਂਡ – ਤਾਜਾ ਵੱਡੀ ਖਬਰ

ਚਾਵਾਂ ਨਾਲ ਕੀਤੇ ਵਿਆਹ ਦੇ 20 ਵੇਂ ਦਿਨ ਲਾੜੀ ਨੇ ਕਰਤਾ ਇਹ ਖੌਫਨਾਕ ਕਾਂਡ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਸਾਰੇ ਦੇਸ਼ਾਂ ਵਿੱਚ ਸੰਸਾਰ ਨੂੰ ਅੱਗੇ ਵਧਾਉਣ ਵਾਸਤੇ ਜਿਥੇ ਦੋ ਇਨਸਾਨਾ ਦੇ ਨਵੇਂ ਰਿਸ਼ਤਿਆਂ ਦੀ ਸ਼ੁਰੂਆਤ ਕਰਨ ਲਈ ਵਿਆਹ ਵਰਗਾ ਪਵਿੱਤਰ ਰਿਸ਼ਤਾ ਬਣਾਇਆ ਗਿਆ ਹੈ। ਜਿਥੇ ਮਾਪਿਆਂ ਵੱਲੋਂ ਖੁਸ਼ੀ-ਖੁਸ਼ੀ ਦੇ ਨਾਲ ਆਪਣੇ ਬੱਚਿਆਂ ਦਾ ਵਿਆਹ ਕੀਤਾ ਜਾਂਦਾ ਹੈ। ਵਿਆਹ ਵਰਗੇ ਪਵਿੱਤਰ ਬੰਧਨ ਦੋ ਇਨਸਾਨਾਂ ਦੇ ਵਿੱਚ ਨਾ ਹੋ ਕੇ ਦੋ ਪਰਿਵਾਰਾਂ ਦੇ ਵਿਚ ਜੁੜਦਾ ਹੈ। ਜਿੱਥੇ ਵਿਆਹ ਕਰਕੇ ਇਸ ਪਵਿੱਤਰ ਰਿਸ਼ਤੇ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਕਿਉਂਕਿ ਅੱਜ ਦੇ ਸਮੇਂ ਜਿਥੇ ਲੁੱਟ-ਖੋਹ ਅਤੇ ਚੋਰੀ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਪੈਸਾ ਹੜੱਪਣ ਦੇ ਲਈ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ।

ਜਿੱਥੇ ਵਿਆਹ ਦੇ ਨਾਂ ਤੇ ਬਹੁਤ ਸਾਰੇ ਲੋਕਾਂ ਵੱਲੋਂ ਠੱਗੀ ਅਤੇ ਧੋਖਾਧੜੀ ਦੇ ਮਾਮਲੇ ਆਏ ਦਿਨ ਹੀ ਸਾਹਮਣੇ ਆ ਰਹੇ ਹਨ। ਜਿਸ ਦਾ ਸ਼ਿਕਾਰ ਹੋਣ ਵਾਲੇ ਪਰਿਵਾਰਾਂ ਵੱਲੋਂ ਬਾਅਦ ਵਿੱਚ ਇਨਸਾਫ਼ ਦੀ ਮੰਗ ਲਈ ਦਰ-ਦਰ ਭਟਕਿਆ ਜਾਂਦਾ ਹੈ। ਹੁਣ ਚਾਵਾਂ ਨਾਲ, ਕੀਤੇ ਗਏ ਵਿਆਹ ਦੇ 20 ਵੇਂ ਦਿਨ ਲਾੜੀ ਵੱਲੋਂ ਇਹ ਕਾਂਡ ਕੀਤਾ ਗਿਆ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਜਰਾਤ ਦੇ ਅਹਿਮਦਾਬਾਦ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਫਿਲਮੀ ਕਹਾਣੀ ਦੀ ਤਰ੍ਹਾਂ ਦੁਲਹਨ ਵੱਲੋਂ ਵਿਆਹ ਦੇ 20ਵੇਂ ਦਿਨ ਸਹੁਰੇ ਪਰਿਵਾਰ ਦੇ ਘਰ ਲੁੱਟ ਕਰਕੇ ਘਰ ਤੋਂ ਫ਼ਰਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਤੀ ਵੱਲੋਂ ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਈ ਗਈ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਮਹਿਰਮ ਨੇ ਦੱਸਿਆ ਹੈ ਕਿ ਉਸ ਦਾ ਵਿਆਹ ਅਹਿਮਦਾਬਾਦ ਦੀ ਰਹਿਣ ਵਾਲੀ ਮਮਤਾ ਦੇ ਨਾਲ 24 ਨਵੰਬਰ ਨੂੰ ਵਿਚੋਲੇ ਜੋਗਾ ਰਾਮ ਦੀ ਮਦਦ ਦੇ ਨਾਲ ਕੀਤਾ ਗਿਆ ਸੀ। ਜਿੱਥੇ ਇਹ ਰਿਸ਼ਤਾ ਕਰਵਾਉਣ ਵਾਸਤੇ ਵਚੋਲੇ ਜੋਗਾ ਰਾਮ ਵੱਲੋਂ ਪੀੜਤ ਮਹਿਰਮ ਤਿੰਨ ਲੱਖ ਰੁਪਏ ਲਏ ਗਏ ਸਨ।

ਜਦੋਂ ਵਿਆਹ ਤੋਂ ਕੁਝ ਦਿਨ ਬਾਅਦ ਹੀ ਮਹਿਰਮ ਆਪਣੇ ਕੰਮ ਤੇ ਚਲਾ ਗਿਆ, ਤਾਂ ਵਾਪਸ ਘਰ ਪਰਤ ਕੇ ਵੇਖਿਆ ਅਤੇ ਹੈਰਾਨ ਰਹਿ ਗਿਆ ਜਦੋਂ ਉਸ ਦੀ ਪਤਨੀ ਘਰ ਵਿਚ ਮੌਜੂਦ ਨਹੀਂ ਸੀ। ਜੋ ਘਰ ਤੋਂ 50 ਕਿਲੋ ਚਾਂਦੀ ਅਤੇ ਦੋ ਕਿਲੋ ਸੋਨੇ ਦੇ ਗਹਿਣੇ ਅਤੇ 5 ਲੱਖ ਰੁਪਏ ਲੈ ਕੇ ਫਰਾਰ ਹੋ ਗਈ। ਇਸ ਬਾਬਤ ਜਦੋਂ ਉਸ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦਾ ਪਹਿਲਾਂ ਵਿਆਹ ਹੋ ਚੁੱਕਾ ਹੈ ਅਤੇ ਉਸ ਦੇ ਇਕ ਬੱਚਾ ਵੀ ਹੈ। ਹੁਣ ਪੀੜਤ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!