Breaking News
Home / ਰਾਜਨੀਤੀ / ਪਿਓ ਨੇ 3 ਸਾਲਾਂ ਦੇ ਪੁੱਤ ਨੂੰ ਨਹਿਰ ‘ਚ ਡੁਬੋ-ਡੁਬੋ ਕੇ ਇਸ ਕਾਰਨ ਦਿੱਤੀ ਮੌਤ – ਤਾਜਾ ਵੱਡੀ ਖਬਰ

ਪਿਓ ਨੇ 3 ਸਾਲਾਂ ਦੇ ਪੁੱਤ ਨੂੰ ਨਹਿਰ ‘ਚ ਡੁਬੋ-ਡੁਬੋ ਕੇ ਇਸ ਕਾਰਨ ਦਿੱਤੀ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਨੂੰ ਆਪਸੀ ਵਿਵਾਦ ਦੇ ਚਲਦੇ ਹੋਏ ਕਈ ਅਪਰਾਧਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਵਿੱਚ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਿੱਥੇ ਲੋਕਾਂ ਵੱਲੋਂ ਆਪਸੀ ਰੰਜਿਸ਼ ਕੱਢਣ ਵਾਸਤੇ ਲੋਕਾਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ। ਉਥੇ ਹੀ ਅਜਿਹੀਆਂ ਘਟਨਾਵਾਂ ਵਿੱਚ ਜਦੋਂ ਬੱਚਿਆਂ ਦਾ ਜ਼ਿਕਰ ਸ਼ਾਮਲ ਹੁੰਦਾ ਹੈ ਤਾਂ ਹਰ ਮਾਂ-ਬਾਪ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਪੈ ਜਾਂਦਾ ਹੈ। ਪਰ ਜਦੋਂ ਮਾਂ-ਬਾਪ ਵੱਲੋਂ ਵੀ ਆਪਣੇ ਬੱਚਿਆਂ ਨੂੰ ਇਸ ਤਰਾਂ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ ਤਾਂ ਅਜਿਹੀਆਂ ਘਟਨਾਵਾਂ ਨੂੰ ਸੁਣ ਕੇ ਸਭ ਲੋਕਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ।

ਹੁਣ ਤਿੰਨ ਸਾਲਾਂ ਦੇ ਮਾਸੂਮ ਪੁੱਤਰ ਨੂੰ ਪਿਓ ਵੱਲੋਂ ਨਹਿਰ ਵਿੱਚ ਡੁਬੋ ਕੇ ਇਸ ਤਰ੍ਹਾਂ ਮੌਤ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਬਹਿੜੀ ਦੀ ਢੱਕੀਆ ਨਹਿਰ ਤੋਂ ਸਾਹਮਣੇ ਆਈ ਹੈ ਜਿੱਥੇ ਪੁਲੀਸ ਵੱਲੋਂ ਇਕ ਮਾਸੂਮ ਬੱਚੇ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਇਸ ਕਤਲ ਦਾ ਖੁਲਾਸਾ ਹੋਣ ਤੇ ਸਾਰੇ ਲੋਕ ਹੈਰਾਨ ਰਹਿ ਗਏ ਹਨ। ਜਿੱਥੇ ਬੱਚੇ ਦੇ ਪਿਤਾ ਵੱਲੋਂ ਹੀ ਆਪਣੇ ਬੱਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਿੱਥੇ ਪਹਿਲਾਂ ਆਪਣੇ ਬੱਚੇ ਨੂੰ ਨਹਿਰ ਵਿੱਚ ਡੁਬੋ ਕੇ ਮੌਤ ਦਿੱਤੀ ਗਈ ਉਥੇ ਹੀ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ।

ਇਹ ਪਰਿਵਾਰ ਜਿਥੇ ਸਿਰੋਲੀ ਕਲਾਂ ਨੇੜੇ ਸਿਰਸਾ ਮਸਜਿਦ ਵਾਰਡ ਨੰਬਰ 19 ਵਿੱਚ ਰਹਿੰਦਾ ਹੈ। ਉਥੇ ਹੀ ਸਾਢੇ ਤਿੰਨ ਸਾਲ ਦਾ ਇਹ ਬੱਚਾ ਸ਼ਬਾਨ ਹਿਮੋਫਿਲੀਆ ਦੀ ਇਕ ਬੀਮਾਰੀ ਤੋਂ ਪੀੜਤ ਸੀ । ਜਿਸ ਤੋਂ ਬਾਅਦ ਉਸ ਦੇ ਪਿਤਾ ਬੱਚੇ ਦੀ ਬੀਮਾਰੀ ਤੋਂ ਤੰਗ ਆ ਕੇ ਉਸ ਨੂੰ ਮਾਰਨ ਦਾ ਮਨ ਬਣਾ ਲਿਆ ਗਿਆ। ਜਿਸ ਤੋਂ ਬਾਅਦ ਉਹ ਬੱਚੇ ਨੂੰ ਆਪਣੀ ਮੋਟਰਸਾਈਕਲ ਤੇ ਬਿਠਾ ਕੇ ਆਪਣੇ ਜੱਦੀ ਪਿੰਡ ਢੱਕੀਆ ਜ਼ਿਲਾ ਬਰੇਲੀ ਉੱਤਰਪ੍ਰਦੇਸ਼ ਵਿਖੇ ਲੈ ਗਿਆ।

ਜਿੱਥੇ ਉਸ ਵੱਲੋਂ ਬੱਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਆਪਣੇ ਮੋਬਾਇਲ ਨੂੰ ਬੰਦ ਕੀਤਾ ਗਿਆ। ਮਾਂ ਵੱਲੋਂ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਜਿਥੇ ਪੁਲਿਸ ਨੂੰ ਦਿੱਤੀ ਗਈ। ਉਥੇ ਹੀ ਪੁਲਸ ਵੱਲੋਂ ਦੋਸ਼ੀ ਨੂੰ ਹਿਰਾਸਤ ਵਿੱਚ ਲੈਣ ਤੇ ਉਸ ਵੱਲੋਂ ਆਪਣਾ ਗੁਨਾਹ ਕਬੂਲ ਕਰ ਲਿਆ ਗਿਆ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!