Breaking News
Home / ਰਾਜਨੀਤੀ / ਪੰਜਾਬ : ਕੋਠੀ ਚ ਚਲ ਰਿਹਾ ਮਿਸਤਰੀਆਂ ਦਾ ਕੰਮ ਪਰ ਹੋ ਗਿਆ ਅਜਿਹਾ ਕਾਂਡ CCTV ਦੇਖ ਸਭ ਰਹਿ ਗਏ ਹੈਰਾਨ

ਪੰਜਾਬ : ਕੋਠੀ ਚ ਚਲ ਰਿਹਾ ਮਿਸਤਰੀਆਂ ਦਾ ਕੰਮ ਪਰ ਹੋ ਗਿਆ ਅਜਿਹਾ ਕਾਂਡ CCTV ਦੇਖ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਤਰਾਂ ਤਰਾਂ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਹ ਕਿਹਾ ਜਾ ਰਿਹਾ ਹੈ ਕਿ ਚੋਰ ਅਤੇ ਲੁਟੇਰੇ ਜਾਂ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਲੋਕ ਪੁਲਿਸ ਪ੍ਰਸ਼ਾਸਨ ਤੋਂ ਬੇਖੌਫ਼ ਹੋ ਚੁੱਕੇ ਹਨ ਇਸੇ ਕਰਕੇ ਪ੍ਰਸ਼ਾਸਨ ਦੇ ਕਿਸੇ ਤਰ੍ਹਾਂ ਡਰ ਤੋ ਬੇਖੌਫ਼ ਰਾਤ ਦੇ ਹਨੇਰੇ ਦੀ ਬਜ਼ਾਏ ਹੀ ਹੁਣ ਦਿਨ ਦਿਹਾੜੇ ਹੀ ਲਗਾਤਾਰ ਚੋਰੀ ਜਾਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਭਾਵੇਂ ਪ੍ਰਸ਼ਾਸਨ ਦੇ ਵੱਲੋਂ ਲਗਾਤਾਰ ਸ਼ਕਤੀ ਅਪਣਾਈ ਜਾ ਰਹੀ ਹੈ ਅਤੇ ਚੋਰ ਜਾਂ ਅਪਰਾਧਕ ਮਾਮਲਿਆਂ ਤੇ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜਿਹੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ।

ਇਸੇ ਤਰ੍ਹਾਂ ਹੁਣ ਇੱਕ ਹੋਰ ਹੈ-ਰਾ-ਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਇਸ ਖਬਰ ਤੋਂ ਬਾਅਦ ਹਰ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਦਰਅਸਲ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇਨਕਲੇਵ ਮੇਹਰ ਨਜ਼ਦੀਕ ਇਕ ਕੋਠੀ ਬਣਾਉਣ ਦਾ ਕੰਮ ਚੱਲ ਰਿਹਾ ਸੀ। ਪਰ ਇਸ ਕੋਠੀ ਵਿੱਚ ਕੁੱਝ ਚੋਰਾਂ ਨੇ ਹਮਲਾ ਬੋਲ ਦਿੱਤਾ ਹੈ ਅਤੇ ਪਾਣੀ ਵਾਲੀ ਮੋਟਰ ਚੋਰੀ ਕਰ ਲਈ। ਇਸ ਪੂਰੇ ਘਟਨਾਕ੍ਰਮ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਦੱਸ ਦਈਏ ਕਿ ਸੀਸੀਟੀਵੀ ਫੁਟੇਜ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਪਹਿਲਾ ਦੋ ਨੋਜਵਾਨ ਆਏ ਅਤੇ ਉਨ੍ਹਾਂ ਵੱਲੋ ਪਾਣੀ ਵਾਲੀ ਮੋਟਰ ਖੋਲੀ ਜਾਦੀ ਹੈ ਜਿਸ ਤੋ ਬਾਅਦ ਉਹ ਮੋਹਰ ਲੈ ਕੇ ਉਹ ਮੌਕੇ ਤੋਂ ਫਰਾਰ ਹੋ ਗਏ। ਦੱਸ ਦਈਏ ਕਿ ਹੈਰਾਨੀ ਵਾਲੀ ਗੱਲ ਇਹ ਹੈ ਕੇ ਜਦੋਂ ਕੋਠੀ ਵਿੱਚ ਕਈ ਮਜ਼ਦੂਰ ਕੰਮ ਕਰ ਰਹੇ ਸੀ ਉਸ ਸਮੇਂ ਹੀ ਚੋਰਾਂ ਵੱਲੋਂ ਉਸ ਸਮੇਂ ਚੋਰੀ ਕੀਤੀ ਗਈ ਹੈ। ਪਰ ਇਸ ਚੋਰੀ ਸਬੰਧੀ ਕਿਸੇ ਨੂੰ ਪਤਾ ਨਹੀਂ ਲੱਗਿਆ ਅਤੇ ਕੋਈ ਅੰਦਾਜ਼ਾ ਤੱਕ ਨਹੀਂ ਹੋਇਆ।

ਦੱਸ ਦੇਈਏ ਕਿ ਇਸ ਘਟਨਾ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ ਅਤੇ ਪੁਲਿਸ ਦੇ ਵੱਲੋਂ ਹੁਣ ਸੀਸੀਟੀਵੀ ਕੈਮਰੇ ਦੀ ਫੁਟੇਜ਼ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਸ ਵੀਡੀਓ ਦੇ ਅਧਾਰ ਤੇ ਹੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਭਾਲਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!