Breaking News
Home / ਰਾਜਨੀਤੀ / ਪੰਜਾਬ ਚ ਇਥੇ ਤਾਸ਼ ਖੇਡਦੇ ਹੋਏ ਦੋਸਤਾਂ ਨੇ ਇੱਟਾਂ ਮਾਰ ਕੀਤਾ ਬੇਰਹਿਮੀ ਨਾਲ ਕਤਲ, ਦਿੱਤਾ ਰੂਹ ਕੰਬਾਊ ਘਟਨਾ ਨੂੰ ਅੰਜਾਮ

ਪੰਜਾਬ ਚ ਇਥੇ ਤਾਸ਼ ਖੇਡਦੇ ਹੋਏ ਦੋਸਤਾਂ ਨੇ ਇੱਟਾਂ ਮਾਰ ਕੀਤਾ ਬੇਰਹਿਮੀ ਨਾਲ ਕਤਲ, ਦਿੱਤਾ ਰੂਹ ਕੰਬਾਊ ਘਟਨਾ ਨੂੰ ਅੰਜਾਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇਸ ਸਮੇਂ ਲੁੱਟ-ਖੋਹ ਅਤੇ ਚੋਰੀ ਠਗੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਗੋਲੀਆਂ ਚੱਲਣ ਦੀਆਂ ਘਟਨਾਵਾਂ ਵੀ ਆਮ ਹੀ ਹੋ ਗਈਆਂ ਹਨ। ਜਿੱਥੇ ਆਏ ਦਿਨ ਹੀ ਅਜਿਹੇ ਬਹੁਤ ਸਾਰੇ ਮਾਮਲੇ ਸੁਣਨ ਅਤੇ ਦੇਖਣ ਨੂੰ ਮਿਲ ਰਹੇ ਹਨ। ਪਰ ਕਈ ਜਗ੍ਹਾ ਤੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ। ਜਿਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਲੋਕਾਂ ਦਾ ਤਕਰਾਰ ਇਸ ਕਦਰ ਵਧ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਇੱਕ ਦੂਜੇ ਦੀ ਜਾਨ ਤੱਕ ਲਹਿ ਜਾਂਦੀ ਹੈ ਅਤੇ ਇਸ ਤਰਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਇੱਕ ਤਾਸ਼ ਖੇਡਦੇ ਹੋਏ ਦੋਸਤਾਂ ਨੇ ਇਟ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਹੈ, ਜਿੱਥੇ ਰੂਹ ਨੂੰ ਕੰਬਾਊ ਘਟਨਾ ਸਾਹਮਣੇ ਆਈ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਿਲਾ ਅਮ੍ਰਿਤਸਰ ਦੇ ਅਧੀਨ ਆਉਂਦੇ ਪਿੰਡ ਚਾਚੋਵਾਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਦੋਸਤ ਵੱਲੋਂ ਦੂਜੇ ਦੋਸਤ ਦਾ ਇੱਟ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜੋਬਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਗੁਰਪ੍ਰੀਤ ਸਿੰਘ ਜਿੱਥੇ ਕੱਲ ਰਾਤ ਦੇ ਸਮੇਂ ਆਪਣੀ ਇੱਕ ਦੋਸਤ ਦਵਿੰਦਰ ਸਿੰਘ ਨਾਲ ਇੱਕ ਬੰਬੀ ਤੇ ਬੈਠ ਕੇ ਤਾਸ਼ ਖੇਡ ਰਿਹਾ ਸੀ ਅਤੇ ਰਾਤ ਸਮੇਂ ਘਰ ਵਾਪਸ ਨਹੀਂ ਆਇਆ ਅਤੇ ਸਵੇਰੇ ਉਸ ਦੀ ਲਾਸ਼ ਨੂੰ ਉੱਥੇ ਵੇਖਿਆ ਗਿਆ ਸੀ।

ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪਰਿਵਾਰ ਵੱਲੋਂ ਦੱਸਿਆ ਗਿਆ ਕਿ ਜਿਥੇ ਦੋਹਾਂ ਦੀ ਇੱਕ ਸਾਲ ਪਹਿਲਾਂ ਕਿਸੇ ਮਾਮਲੇ ਨੂੰ ਲੈ ਕੇ ਤਕਰਾਰ ਹੋ ਗਈ ਸੀ। ਉੱਥੇ ਹੀ ਉਹਨਾਂ ਵਿੱਚ ਸੁਲ੍ਹਾ ਸਫ਼ਾਈ ਹੋਈ ਅਤੇ ਉਹ ਫਿਰ ਆਪਸ ਵਿੱਚ ਬੋਲਣ ਲੱਗੇ ਸਨ। ਕੱਲ੍ਹ ਰਾਤ ਕਿਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਇਆਂ ਹੀ ਮਾਮੂਲੀ ਝਗੜਾ ਹੋਇਆ ਅਤੇ ਰਵਿੰਦਰ ਸਿੰਘ ਵੱਲੋਂ ਇੱਟ ਮਾਰਕੇ ਜੋਬਨਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ।

ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਪੁਲਸ ਵੱਲੋਂ ਦੋਸ਼ੀਆਂ ਨੂੰ ਹਿਰਾਸਤ ਵਿਚ ਨਹੀਂ ਲਿਆ ਜਾ ਰਿਹਾ ਜਿਸ ਕਰਕੇ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਦ ਕੇ ਪੁਲਿਸ ਨੂੰ ਆਖਿਆ ਗਿਆ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

About admin

Check Also

ਪੰਜਾਬ: ਸ਼ਰਾਬ ਦੇ ਠੇਕੇ ਤੇ ਹੋਈ ਖੂਨੀ ਝੜਪ ਚ ਹੋਇਆ ਮੌਤ ਦਾ ਤਾਂਡਵ, ਪੁਲਿਸ ਵਲੋਂ ਕੀਤੀ ਇਹ ਕਾਰਵਾਈ

ਆਈ ਤਾਜ਼ਾ ਵੱਡੀ ਖਬਰ  ਆਪਸੀ ਵਿਵਾਦ ਅੱਜ ਕੱਲ ਇਸ ਕਦਰ ਹਾਵੀ ਹੋ ਰਿਹਾ ਹੈ ਜਿਸ …

error: Content is protected !!