Breaking News
Home / ਰਾਜਨੀਤੀ / ਪੰਜਾਬ ਚ ਇਥੇ ਵਾਪਰਿਆ ਅਜਿਹਾ ਕਾਂਡ – ਸੁਣ ਸਭ ਰਹਿ ਗਏ ਹੈਰਾਨ, ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਵਾਪਰਿਆ ਅਜਿਹਾ ਕਾਂਡ – ਸੁਣ ਸਭ ਰਹਿ ਗਏ ਹੈਰਾਨ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿੱਥੇ ਸਰਕਾਰ ਵੱਲੋਂ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਚੌਕੰਨੇ ਰਹਿਣ ਦੇ ਆਦੇਸ਼ ਦਿੱਤੇ ਜਾਂਦੇ ਹਨ ਤਾਂ ਜੋ ਪੰਜਾਬ ਦੇ ਹਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਪੰਜਾਬ ਵਿੱਚ ਜਿੱਥੇ ਪਹਿਲਾਂ ਲੋਕ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਨਾਲ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਲੋਕਾਂ ਲਈ ਘਰ ਦੇ ਗੁਜ਼ਾਰੇ ਕਰਨੇ ਮੁਸ਼ਕਿਲ ਹੋ ਗਏ ਹਨ। ਕੁਝ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਨੂੰ ਹੋਰ ਮਸੀਬਤ ਵਿੱਚ ਪਾ ਦਿੱਤਾ ਜਾਂਦਾ ਹੈ।

ਲੋਕਾਂ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਅਜਿਹੇ ਅਨਸਰਾਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲੈਂਦੇ ਹਨ, ਜਿਸ ਨਾਲ ਉਹ ਆਪਣੇ ਇਰਾਦਿਆਂ ਵਿਚ ਕਾਮਯਾਬ ਹੋ ਸਕਣ। ਹੁਣ ਪੰਜਾਬ ਵਿੱਚ ਇੱਥੇ ਅਜਿਹਾ ਕਾਂਡ ਵਾਪਰ ਗਿਆ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਿਫਤੀ ਦਾ ਘਰ ਮੰਨੇ ਜਾਂਦੇ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ।

ਜਿੱਥੇ ਚੋਰਾਂ ਵੱਲੋਂ ਕੀਤੀ ਗਈ ਚੋਰੀ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹਰਿਆਣਾ ਰੋਡਵੇਜ਼ ਦੇ ਬੱਸ ਡਰਾਈਵਰ ਨੇ ਦੱਸਿਆ ਕਿ ਉਹ ਆਪਣੀ ਬੱਸ ਹਰਿਆਣਾ ਤੋਂ ਲੈ ਕੇ ਅੰਮ੍ਰਿਤਸਰ ਦੇ ਬੱਸ ਸਟੈਂਡ ਵਿਖੇ ਆਇਆ ਸੀ। ਉਹ ਉਸ ਸਮੇਂ ਹੈਰਾਨ ਰਹਿ ਗਿਆ ਜਦੋਂ ਉਸ ਦੀ ਬੱਸ ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਚੋਰੀ ਕਰ ਲਈ ਗਈ। ਇਹ ਘਟਨਾ ਕੱਲ੍ਹ ਸ਼ਾਮ ਦੀ ਦੱਸੀ ਗਈ ਹੈ। ਕਾਫੀ ਸਮਾਂ ਦੇਖਣ ਤੋਂ ਬਾਅਦ ਜਦੋਂ ਬੱਸ ਨਾ ਮਿਲੀ ਤਾਂ ਬੱਸ ਦੇ ਡਰਾਈਵਰ ਵੱਲੋਂ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਵਿਚ ਦਿੱਤੀ ਗਈ।

ਉਸ ਤੋਂ ਬਾਅਦ ਪੁਲਿਸ ਦੇ ਸਹਿਯੋਗ ਸਦਕਾ ਇਸ ਬੱਸ ਨੂੰ ਲੱਭ ਲਿਆ ਗਿਆ ਹੈ ਅਤੇ ਬੱਸ ਵਿੱਚੋਂ ਸਾਰਾ ਸਮਾਨ ਚੋਰੀ ਕਰ ਲਿਆ ਗਿਆ ਹੈ। ਡਰਾਈਵਰ ਵੱਲੋਂ ਬੱਸ ਦੇ ਚੋਰੀ ਹੋਣ ਦੀ ਸ਼ਿਕਾਇਤ ਪੁਲਿਸ ਸਟੇਸ਼ਨ ਵਿੱਚ ਦਿੱਤੀ ਗਈ ਸੀ ਜਿਸ ਤੋਂ ਬਾਅਦ ਹੀ ਪੁਲਿਸ ਮੁਲਾਜ਼ਮਾਂ ਵੱਲੋਂ ਇਸਦੀ ਭਾਲ ਕੀਤੀ ਗਈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!