Breaking News
Home / ਰਾਜਨੀਤੀ / ਪੰਜਾਬ ਦੇ ਸਕੂਲਾਂ ਲਈ ਹੁਣ ਜਾਰੀ ਹੋਇਆ ਇਹ ਹੁਕਮ , ਬਚਿਆ ਚ ਖੁਸ਼ੀ ਦੀ ਲਹਿਰ

ਪੰਜਾਬ ਦੇ ਸਕੂਲਾਂ ਲਈ ਹੁਣ ਜਾਰੀ ਹੋਇਆ ਇਹ ਹੁਕਮ , ਬਚਿਆ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚੱਲਦੇ ਦੁਨੀਆਂ ਭਰ ਦੇ ਸਕੂਲ ਕਾਲਜ ਬੰਦ ਹੋਏ ਪਏ ਸਨ । ਬੱਚਿਆਂ ਦੀਆਂ ਆਨਲਾਈਨ ਪੜ੍ਹਾਈਆਂ ਹੋ ਰਿਹਾ ਸੀ । ਪਰ ਫਿਰ ਵੀ ਕਈ ਵਾਰ ਉਨ੍ਹਾਂ ਨੂੰ ਆਨਲਾਈਨ ਪੜ੍ਹਾਈ ਕਰਦੇ ਹੋਏ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਨੂੰ ਬਹੁਤ ਨੁਕਸਾਨ ਹੋ ਰਿਹਾ ਸੀ । ਜਿਵੇਂ ਜਿਵੇਂ ਹੁਣ ਕੋਰੋਨਾ ਦੇ ਕੇਸ ਘੱਟ ਰਹੇ ਨੇ , ਇਸ ਦੇ ਚਲਦੇ ਕਈ ਰਾਜਾਂ ਵਿੱਚ ਸਕੂਲ ਖੁੱਲ੍ਹਣੇ ਸ਼ੁਰੂ ਹੋ ਚੁੱਕੇ ਨੇ । ਇਸੇ ਵਿਚਕਾਰ ਹੁਣ ਬੱਚਿਆਂ ਦੇ ਸਕੂਲ ਦੇ ਨਾਲ ਜੁੜੀ ਇਕ ਵੱਡੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਨ ।

ਸਕੂਲਾਂ ਦੇ ਵਿੱਚ ਹੁਣ ਨਵੇਂ ਹੁਕਮ ਜਾਰੀ ਕਰ ਦਿਤੇ ਗਏ ਹਨ । ਜਿਸ ਕਾਰਨ ਬੱਚਿਆਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਸਕੱਤਰ ਦੇ ਵੱਲੋਂ ਸਕੂਲ ਦੇ ਬੱਚਿਆਂ ਦੇ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਨੇ । ਇਹ ਨਿਰਦੇਸ਼ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ ਤਿਆਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਗਏ ਹਨ । ਦੱਸਦਈਏ ਕਿ ਇਹ ਇਮਤਿਹਾਨ ੨੧ ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਨੇ ।

ਪੰਜਾਬ ਸਿੱਖਿਆ ਬੋਰਡ ਦੇ ਵੱਲੋਂ ਹੁਣ ਤੋਂ ਹੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹੈ ਤੇ ਇਨ੍ਹਾਂ ਇਮਤਿਹਾਨਾਂ ਨੂੰ ਲੈ ਕੇ ਹੁਣ ਤੋਂ ਹੀ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕਿਆ ਹੈ । ਨੈਸ਼ਨਲ ਅਚੀਵਮੈਂਟ ਸਰਵੇ ਦੇ ਇਮਤਿਹਾਨ ਵਿਦਿਅਾਰਥੀਅਾਂ ਦੀ ਸਿੱਖਣ ਯੋਗਤਾ ਨੂੰ ਦਰਸਾਉਂਦੇ ਹਨ ।

ਇਹ ਬੱਚਿਆਂ ਦੇ ਲਈ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ । ਕਿਉਂਕਿ ਇਸ ਦੇ ਨਾਲ ਬੱਚਿਆਂ ਦੇ ਪੜ੍ਹਾਈ ਦਾ ਪੱਧਰ ਬਿਹਤਰ ਬਣਦਾ ਹੈ। ਅਜਿਹੇ ਇਮਤਿਹਾਨਾਂ ਦੇ ਵਿੱਚ ਜੋ ਪ੍ਰਸ਼ਨ ਬੱਚਿਆਂ ਨੂੰ ਆਉਂਦੇ ਨੇ ਉਹ ਬੱਚਿਆਂ ਦੀ ਯੋਗਤਾ ਨੂੰ ਦਰਸਾਉਂਦੇ ਹਨ । ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਇਸ ਐਲਾਨ ਤੋਂ ਬਾਅਦ ਬੱਚਿਆਂ ਦੇ ਵਿਚ ਕਾਫੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!