Breaking News
Home / ਰਾਜਨੀਤੀ / ਪੰਜਾਬ : ਰਾਤ ਨੂੰ ਡੇਢ ਵਜੇ ਵਾਪਰਿਆ ਅਜਿਹਾ ਕਾਂਡ ਪੈ ਗਈਆਂ ਭਾਜੜਾਂ , ਮਚੀ ਹਾਹਾਕਾਰ

ਪੰਜਾਬ : ਰਾਤ ਨੂੰ ਡੇਢ ਵਜੇ ਵਾਪਰਿਆ ਅਜਿਹਾ ਕਾਂਡ ਪੈ ਗਈਆਂ ਭਾਜੜਾਂ , ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਹਾਦਸੇ ਕਿਸੇ ਸਮੇਂ ਵੀ ਵਾਪਰ ਸਕਦੈ ਨੇ ਕਈ ਵਾਰ ਤਾਂ ਇਹ ਹਾਦਸੇ ਨੇ ਜ਼ਿਆਦਾ ਭਿਆਨਕ ਹੁੰਦੇ ਨੇ ਕੇ ਇਨ੍ਹਾਂ ਹਾਦਸਿਆਂ ਦੇ ਵਿੱਚ ਘਰਾਂ ਦੇ ਘਰ ਤਬਾਹ ਹੋ ਜਾਂਦੇ ਨੇ । ਕਈ ਵਾਰ ਅਸੀਂ ਰਾਤ ਨੂੰ ਸੌਂਦੇ ਹਾਂ ਤਾਂ ਸਵੇਰੇ ਉੱਠ ਕੇ ਸਾਡਾ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੁੰਦਾ ਹੈ ਅਜਿਹੇ ਹਾਦਸੇ ਵੀ ਕਈ ਵਾਰ ਵਾਪਰ ਜਾਂਦੇ ਨੇ । ਇਹ ਹਾਦਸੇ ਕਈ ਵਾਰ ਸਾਡੀ ਅਣਗਹਿਲੀ ਅਤੇ ਸਾਡੀ ਲਾਪ੍ਰਵਾਹੀ ਦੇ ਕਾਰਨ ਵੀ ਵਾਪਰ ਜਾਂਦੇ ਨੇ । ਪਰ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਹੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ । ਅਜਿਹਾ ਹੀ ਹਾਦਸਾ ਵਾਪਰਿਆ ਹੈ ਜ਼ਿਲਾ ਗੁਰਦਾਸਪੁਰ ਦੇ ਵਿਚ ਜਿੱਥੇ ਏਨਾ ਜ਼ਿਆਦਾ ਭਿਆਨਕ ਹਾਦਸਾ ਵਾਪਰਿਆ ਕਿ ਇਸ ਦੇ ਵਿੱਚ ਲੱਖਾਂ ਰੁਪਿਆਂ ਦਾ ਨੁਕਸਾਨ ਹੋ ਗਿਆ ।

ਦਰਅਸਲ ਗੁਰਦਾਸਪੁਰ ਦੇ ਸ਼ਹਿਰ ਪੁਰਾਣਾ ਬਾਜ਼ਾਰ ਤੇ ਵਿਚ ਦੇਰ ਰਾਤ ਇੱਕ ਕਰਦੇ ਵਿਚ ਭਿਆਨਕ ਅੱਗ ਲੱਗ ਗਈ ਅਚਾਨਕ ਅੱਗ ਲੱਗਣ ਤੋਂ ਬਾਅਦ ਇਸ ਦੀ ਜਾਣਕਾਰੀ ਦਮਕਲ ਵਿਭਾਗ ਦੀਆਂ ਟੀਮਾਂ ਨੂੰ ਦਿੱਤੀ ਗਈ । ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ । ਉਥੇ ਹੀ ਇਸ ਸਬੰਧੀ ਪੁਲੀਸ ਨੂੰ ਵੀ ਜਾਣਕਾਰੀ ਦਿੱਤੀ ਗਈ ਤੇ ਪੁਲੀਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਗ ਲੱਗਣ ਦੇ ਨਾਲ ਕਰੀਬ ਸੱਤ ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ ।

ਉਥੇ ਹੀ ਪੀੜਤ ਪਰਿਵਾਰ ਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪੂਰਾ ਪਰਿਵਾਰ ਦੇਰ ਰਾਤ ਸੁੱਤਾ ਪਿਆ ਸੀ ਤਾਂ ਅਚਾਨਕ ਰਾਤ ਦੇ ਕਰੀਬ ਡੇਢ ਵਜੇ ਉਨ੍ਹਾਂ ਦੀ ਜਾਗ ਖੁੱਲ੍ਹੀ ਤਾਂ ਉਨ੍ਹਾਂ ਨੇ ਵੇਖਿਆ ਕਿ ਸਟੋਰ ਵਿਚ ਲਾਈਟ ਚੱਲ ਰਹੀ ਸੀ । ਅਤੇ ਧੂੰਆਂ ਨਿਕਲ ਰਿਹਾ ਸੀ । ਉਨ੍ਹਾਂ ਜਾ ਕੇ ਜਦੋਂ ਸਟੋਰ ਦੇ ਵਿਚ ਵੇਖਿਆ ਤਾਂ ਅੱਗ ਪੂਰੇ ਘਰ ਦੇ ਵਿੱਚ ਫੈਲ ਚੁੱਕੀ ਸੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਵਿੱਚ ਇੱਕ ਲੱਖ ਰੁਪਏ ਦੀ ਨਕਦੀ ਸਮੇਤ ਕਈ ਹੋਰ ਕੀਮਤੀ ਸਾਮਾਨ ਇਸ ਅੱਗ ਦੀਆਂ ਲਪਟਾਂ ਦੇ ਵਿਚ ਸੜ ਕੇ ਸੁਆਹ ਹੋ ਗਿਆ ।

ਮੌਕੇ ਤੇ ਉਨ੍ਹਾਂ ਦੇ ਵੱਲੋਂ ਇਸ ਦੀ ਜਾਣਕਾਰੀ ਦਮਕਲ ਵਿਭਾਗ ਦੀਆਂ ਟੀਮਾਂ ਨੂੰ ਦਿੱਤੀ ਗਈ ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ । ਪਰ ਗਨੀਮਤ ਰਹੀ ਹੈ ਕਿ ਇਸ ਪੂਰੀ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!