Breaking News
Home / ਰਾਜਨੀਤੀ / ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਪੁਤੱਰ ਬਾਰੇ ਆਈ ਇਹ ਵੱਡੀ ਖਬਰ – ਸਿਰਫ ਏਨੇ ਪੈਸਿਆਂ ਚ ਵਿਕਿਆ

ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਪੁਤੱਰ ਬਾਰੇ ਆਈ ਇਹ ਵੱਡੀ ਖਬਰ – ਸਿਰਫ ਏਨੇ ਪੈਸਿਆਂ ਚ ਵਿਕਿਆ

ਆਈ ਤਾਜਾ ਵੱਡੀ ਖਬਰ 

ਭਾਰਤ ਵਿੱਚ ਵੱਖ-ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਹਨ ਅਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਉਨ੍ਹਾਂ ਹਸਤੀਆਂ ਵੱਲੋਂ ਦਿਨ-ਰਾਤ ਮਿਹਨਤ ਕਰਕੇ ਪੂਰੀ ਦੁਨੀਆ ਵਿੱਚ ਆਪਣਾ ਨਾਂ ਬਣਾਇਆ ਗਿਆ ਹੈ। ਉਥੇ ਹੀ ਵੱਖ ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਦੇਣ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਅਜਿਹੀ ਸਖਸ਼ੀਅਤ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ ਅਤੇ ਲੋਕ ਉਨ੍ਹਾਂ ਨੂੰ ਦੇਖ ਕੇ ਪ੍ਰਭਾਵਿਤ ਹੁੰਦੇ ਹਨ ਅਤੇ ਆਪ ਵੀ ਉਸ ਖੇਤਰ ਵਿੱਚ ਜਾਣ ਦੀਆਂ ਭਰਪੂਰ ਕੋਸ਼ਿਸ਼ਾਂ ਕਰਦੇ ਹਨ। ਖੇਡ ਜਗਤ ਦੇ ਵਿਚ ਜਿੱਥੇ ਸਚਿਨ ਤੇਂਦੁਲਕਰ ਨੂੰ ਕ੍ਰਿਕਟ ਦਾ ਰਾਜਾ ਮੰਨਿਆ ਜਾਂਦਾ ਹੈ ਉੱਥੇ ਹੀ ਉਨ੍ਹਾਂ ਦਾ ਬੇਟਾ ਵੀ ਕ੍ਰਿਕਟ ਵਿਚ ਆਪਣੀ ਕਿਸਮਤ ਅਜ਼ਮਾ ਰਿਹਾ ਹੈ।

ਬਹੁਤ ਸਾਰੇ ਬੱਚੇ ਆਪਣੇ ਮਾਪਿਆਂ ਦੇ ਨਕਸ਼ੇ ਕਦਮਾਂ ਉਪਰ ਚਲਦੇ ਹਨ। ਅਜਿਹੀਆਂ ਹਸਤੀਆਂ ਜਿੱਥੇ ਆਏ ਦਿਨ ਹੀ ਵੱਖ ਵੱਖ ਮਾਮਲੇ ਦੇ ਚਲਦੇ ਚਰਚਾ ਵਿੱਚ ਬਣ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਦੇ ਬੱਚਿਆਂ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਪੁੱਤਰ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਉਸ ਦਾ ਪੁੱਤਰ ਏਨੇ ਪੈਸਿਆਂ ਵਿੱਚ ਵਿਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਮਹਾਨ ਕ੍ਰਿਕਟਰ ਖਿਡਾਰੀ ਸਚਿਨ ਤੇਂਦੁਲਕਰ ਦਾ ਬੇਟਾ ਵੀ ਅੰਡਰ 19 ਟੀਮ ਵਿਸ਼ਵ ਕੱਪ ਲਈ ਖੇਡ ਰਿਹਾ ਹੈ।

ਉਥੇ ਹੀ ਵੱਖ-ਵੱਖ ਟੀਮਾਂ ਵੱਲੋਂ ਖਿਡਾਰੀਆਂ ਦੀ ਬੋਲੀ ਲਗਾ ਕੇ ਆਪਣੀਆਂ ਟੀਮਾਂ ਵਿੱਚ ਉਨ੍ਹਾਂ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿੱਥੇ 23 ਖਿਡਾਰੀਆਂ ਦੀ ਸੂਚੀ ਬਣਾਈ ਗਈ ਹੈ ਉਥੇ ਹੀ ਇਨ੍ਹਾਂ 23 ਖਿਡਾਰੀਆਂ ਨੂੰ ਵੱਖ-ਵੱਖ ਟੀਮਾਂ ਵੱਲੋਂ ਖਰੀਦਿਆ ਗਿਆ ਹੈ। ਸਚਿਨ ਤੇਂਦੁਲਕਰ ਦੇ ਬੇਟੇ ਅਰਜਨ ਨੂੰ ਮੁੰਬਈ ਇੰਡੀਅਨਜ਼ ਵੱਲੋਂ ਆਈਪੀਐਲ 2022 ਵਾਸਤੇ ਖਰੀਦਿਆ ਗਿਆ ਹੈ। ਜਿੱਥੇ ਐਤਵਾਰ ਨੂੰ ਇਸ ਦੀ ਨਿਲਾਮੀ ਕੀਤੀ ਗਈ ਹੈ ਉਥੇ ਹੀ ਮੁੰਬਈ ਇੰਡੀਅਨਜ ਟੀਮ ਵੱਲੋਂ ਅਰਜਨ ਨੂੰ ਸਭ ਤੋਂ ਵਧੇਰੇ ਬੋਲੀ ਲਗਾ ਕੇ 30 ਲੱਖ ਰੁਪਏ ਵਿੱਚ ਖਰੀਦਿਆ ਗਿਆ ਹੈ।

ਇਸ ਤੋਂ ਪਹਿਲਾਂ ਹੋਰ ਟੀਮਾਂ ਵੱਲੋਂ ਵੀ ਅਰਜਨ ਨੂੰ ਖਰੀਦਣ ਲਈ ਬੋਲੀ ਲਗਾਈ ਗਈ ਸੀ। ਜਿੱਥੇ ਇਸ ਵੱਡੀ ਨਿਲਾਮੀ ਦੇ ਆਖਰੀ ਪੜਾਅ ਵਿਚ ਆਈ ਪੀ ਐਲ 2022 ਲਈ ਮੁੰਬਈ ਇੰਡੀਅਨਸ ਵੱਲੋਂ ਖਰੀਦਿਆ ਗਿਆ ਹੈ।ਉਥੇ ਹੀ ਉਹਨਾਂ ਨੂੰ ਖਰੀਦਣ ਵਾਸਤੇ ਗੁਜਰਾਤ ਟਾਈਟਨਜ਼ ਵੱਲੋਂ ਵੀ ਹੱਥ ਅਜਮਾਇਆ ਗਿਆ ਸੀ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!