Breaking News
Home / ਰਾਜਨੀਤੀ / ਮਸ਼ਹੂਰ ਪੰਜਾਬੀ ਗਾਇਕ ਕੇ ਐਸ ਮੱਖਣ ਬਾਰੇ ਹੁਣ ਆਈ ਇਹ ਵੱਡੀ ਖਬਰ , ਲੋਕ ਹੋ ਗਏ ਹੈਰਾਨ

ਮਸ਼ਹੂਰ ਪੰਜਾਬੀ ਗਾਇਕ ਕੇ ਐਸ ਮੱਖਣ ਬਾਰੇ ਹੁਣ ਆਈ ਇਹ ਵੱਡੀ ਖਬਰ , ਲੋਕ ਹੋ ਗਏ ਹੈਰਾਨ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਦੇਸ਼ ਵਿਚ ਕਿਸਾਨੀ ਸੰਘਰਸ਼ ਅਰੰਭ ਹੋਇਆ ਹੈ ਉਸ ਸਮੇਂ ਤੋਂ ਹੀ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਇਸ ਸੰਘਰਸ਼ ਵਿੱਚ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ। ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਆਏ ਦਿਨ ਹੀ ਚਰਚਾ ਦੇ ਵਿੱਚ ਬਣੇ ਰਹਿੰਦੇ ਹਨ। ਜਿੱਥੇ ਇਨ੍ਹਾਂ ਗਾਇਕਾ ਅਤੇ ਅਦਾਕਾਰਾ ਵਲੋ ਪੰਜਾਬ ਵਿੱਚ ਹੋ ਰਹੇ ਧਰਨੇ-ਪ੍ਰਦਰਸ਼ਨਾਂ ਵਿਚ ਵੀ ਵੱਧ-ਚੜ੍ਹ ਕੇ ਸ਼ਮੂਲੀਅਤ ਦਰਜ ਕਰਵਾਈ ਜਾਂਦੀ ਸੀ। ਉਥੇ ਹੀ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ। ਜਿਸ ਸਮੇਂ ਤੋਂ ਮੁੜ ਸੰਘਰਸ਼ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਆਰੰਭ ਕੀਤਾ ਗਿਆ ਹੈ।

ਉਥੇ ਹੀ ਸਾਰੇ ਗਾਇਕਾਂ ਤੇ ਅਦਾਕਾਰਾ ਵੱਲੋਂ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ ਤੇ ਬਹੁਤ ਸਾਰੇ ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਹੋਏ ਹਨ। ਹੁਣ ਪੰਜ ਕਕਾਰ ਤਿਆਗ ਚੁੱਕੇ ਮਸ਼ਹੂਰ ਪੰਜਾਬੀ ਗਾਇਕ ਕੇ ਐਸ ਮੱਖਣ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੇ ਦੇਖ ਕੇ ਲੋਕ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਮਸ਼ਹੂਰ ਗਾਇਕ ਕੇ ਐਸ ਮੱਖਣ ਵੱਲੋਂ ਪਹਿਲਾਂ ਅੰਮ੍ਰਿਤ ਛਕਿਆ ਗਿਆ ਸੀ ।

ਉਥੇ ਹੀ ਉਨ੍ਹਾਂ ਵੱਲੋਂ ਕੁਝ ਵਿਵਾਦਾਂ ਦੇ ਚਲਦਿਆਂ ਹੋਇਆਂ ਸਾਲ 2019 ਵਿੱਚ ਅੰਮ੍ਰਿਤ ਨੂੰ ਭੰਗ ਕਰਕੇ ਪੰਜ ਕਕਾਰ ਤਿਆਗ ਦਿੱਤੇ ਸਨ। ਜਿਸ ਕਾਰਨ ਉਹ ਕਾਫੀ ਵਿਵਾਦ ਵਿਚ ਫਸੇ ਰਹੇ ਸਨ। ਜਿਸ ਕਾਰਨ ਸੋਸ਼ਲ ਮੀਡੀਆ ਉਪਰ ਕਾਫੀ ਚਰਚਾ ਹੁੰਦੀ ਰਹੀ, ਉਸ ਸਮੇਂ ਲੋਕਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਕਾਫੀ ਵਿਰੋਧ ਕੀਤਾ ਗਿਆ ਸੀ। ਪਰ ਹੁਣ ਉਨ੍ਹਾਂ ਦੀ ਨਵੀਂ ਦਿੱਖ ਨੂੰ ਦੇਖ ਕੇ ਵੀ ਲੋਕ ਇਕ ਵਾਰ ਫਿਰ ਤੋਂ ਹੈਰਾਨ ਰਹਿ ਗਏ ਹਨ।

ਕਿਉਂਕਿ ਸੋਸ਼ਲ ਮੀਡੀਆ ਉਪਰ ਕੇਸ ਮੱਖਣ ਦੀਆਂ ਕੁਝ ਨਵੀਂਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜੋ ਕੁਝ ਕੇਸ ਮੱਖਣ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ ਅਤੇ ਕੁਝ ਭਿੰਦਾ ਔਜਲਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਇਨ੍ਹਾਂ ਦੋਹਾਂ ਤੋਂ ਇਲਾਵਾ ਸੁਲਤਾਨ ਵੀ ਨਜ਼ਰ ਆ ਰਿਹਾ ਹੈ। ਕਲੀਨ ਸ਼ੇਵ ਵਾਲੀ ਦਿੱਖ ਵਿੱਚ ਇਹ ਤਸਵੀਰਾਂ ਸੋਸ਼ਲ ਮੀਡੀਆ ਉਪਰ ਸਾਂਝੀਆਂ ਕਰਕੇ ਕੇਸ ਮੱਖਣ ਇਕ ਵਾਰ ਫਿਰ ਤੋਂ ਚਰਚਾ ਵਿੱਚ ਬਣ ਗਏ ਹਨ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!