Breaking News
Home / ਰਾਜਨੀਤੀ / ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਣਾ ਰਣੌਤ ਲਈ ਆਈ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ

ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਣਾ ਰਣੌਤ ਲਈ ਆਈ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਏ ਦਿਨ ਹੀ ਚਰਚਾ ਦੇ ਵਿੱਚ ਰਹਿੰਦੀਆਂ ਹਨ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਿਸਾਨੀ ਅੰਦੋਲਨ ਦੇ ਵਿੱਚ ਕਿਸਾਨਾਂ ਦੀ ਹਮਾਇਤ ਕੀਤੀ ਗਈ ਸੀ ਓਥੇ ਹੀ ਕਿਸਾਨਾਂ ਦੇ ਵਿਰੁੱਧ ਬੋਲਣ ਵਾਲੀ ਕੰਗਨਾ ਰਣੌਤ ਨੂੰ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਜਿੱਥੇ ਉਸ ਵੱਲੋਂ ਇੱਕ ਮਾਤਾ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ। ਜਿਸ ਕਾਰਨ ਉਸ ਨੂੰ ਕਿਸਾਨਾਂ ਦੇ ਭਾਰੀ ਰੋਸ ਦਾ ਸਾਹਮਣਾ ਕਰਨਾ ਪਿਆ। ਜਿਸ ਤੇ ਉਸ ਵੱਲੋਂ ਕਈ ਵਾਰ ਸਪੱਸ਼ਟੀਕਰਨ ਵੀ ਦਿੱਤਾ ਗਿਆ। ਪਰ ਉਸ ਵੱਲੋਂ ਬਾਰ-ਬਾਰ ਅਜਿਹੀਆਂ ਬਹੁਤ ਸਾਰੀਆਂ ਗਲਤੀਆਂ ਕੀਤੀਆਂ ਗਈਆਂ ਹਨ ਜਿਸ ਕਾਰਨ ਉਹ ਬਾਰ-ਬਾਰ ਵਿਵਾਦਾਂ ਵਿਚ ਫਸ ਜਾਂਦੀ ਹੈ।

ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਸ ਨੂੰ ਇੱਕ ਵੱਡਾ ਝ-ਟ-ਕਾ ਲੱਗਾ ਹੈ। ਹਿੰਦੀ ਫ਼ਿਲਮ ਜਗਤ ਵਿੱਚ ਬਹੁਤ ਸਾਰੀਆਂ ਹਿੱਟ ਫਿਲਮਾਂ ਦੇਣ ਵਾਲੀ ਕੰਗਨਾ ਰਣੌਤ ਇਕ ਵਾਰ ਫਿਰ ਮੁਸ਼ਕਲ ਵਿੱਚ ਫਸ ਗਈ ਹੈ। ਜਿੱਥੇ ਉਸ ਵੱਲੋਂ ਕੁਝ ਮਾਮਲਿਆਂ ਨੂੰ ਲੈ ਕੇ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ ਅਤੇ ਉਸਦੇ ਕਾਰਨ ਉਸਨੂੰ ਅਦਾਲਤ ਦਾ ਸਾਹਮਣਾ ਕਰਨਾ ਪੈਂਦਾ ਹੈ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਨਾਲ ਟਿਪਣੀ ਕਰਨ ਤੇ ਉਸ ਨੂੰ ਹੁਣ ਅਦਾਲਤ ਵੱਲੋਂ ਇਕ ਫਿਰ ਵੱਡਾ ਝਟਕਾ ਲੱਗਾ ਹੈ। ਪਿਛਲੇ ਸਾਲ ਸੁਸ਼ਾਂਤ ਸਿੰਘ ਰਾਜਪੂਤ ਦੇ ਦਿਹਾਂਤ ਤੋਂ ਬਾਅਦ ਉਸ ਬਾਰੇ ਇੰਟਰਵਿਊ ਵਿਚ ਗੱਲਬਾਤ ਕਰਦੇ ਹੋਏ ਇਸ ਫਿਲਮ ਅਭਿਨੇਤਰੀ ਕੰਗਨਾ ਰਣੌਤ ਵੱਲੋਂ ਜਾਵੇਦ ਅਖ਼ਤਰ ਉਪਰ ਕੁਝ ਗੰਭੀਰ ਦੋਸ਼ ਲਗਾਏ ਗਏ ਸਨ।

ਉੱਥੇ ਹੀ ਉਸ ਵੱਲੋਂ ਕੀਤੀ ਗਈ ਇਸ ਟਿੱਪਣੀ ਦੇ ਕਾਰਨ ਜਾਵੇਦ ਅਖਤਰ ਦੇ ਮਾਣ ਸਨਮਾਨ ਨੂੰ ਠੇਸ ਪਹੁੰਚੀ। ਜਿਸ ਕਾਰਨ ਉਨ੍ਹਾਂ ਵੱਲੋਂ ਕੰਗਣਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਨਵੰਬਰ 2020 ਵਿੱਚ ਦਾਇਰ ਕੀਤਾ ਗਿਆ ਸੀ। ਉਸ ਤੋਂ ਬਾਅਦ 1 ਮਾਰਚ ਨੂੰ ਮਜਿਸਟ੍ਰੇਟ ਵੱਲੋਂ ਕੰਗਣਾ ਰਣੌਤ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਵਿਚ 25 ਮਾਰਚ ਨੂੰ ਕੰਗਨਾ ਰਣੌਤ ਨੂੰ ਜ਼ਮਾਨਤ ਮਿਲੀ ਸੀ। ਉਸ ਤੋਂ ਬਾਅਦ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਰੱਦ ਕਰਨ ਦੀ ਮੰਗ ਕਰਦੇ ਹੋਏ ਅਭਿਨੇਤਰੀ ਕੰਗਨਾ ਰਣੌਤ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।

ਜਿਸ ਨੂੰ ਹੁਣ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਕਿਉਂਕਿ ਜਾਵੇਦ ਅਖ਼ਤਰ ਵੱਲੋਂ ਇਸ ਪਟੀਸ਼ਨ ਨੂੰ ਖਾਰਜ ਕਰਨ ਦੀ ਬੇਨਤੀ ਅਦਾਲਤ ਵਿੱਚ ਕੀਤੀ ਗਈ ਸੀ ਕਿਉਂਕਿ ਦੇ ਬਿਆਨ ਨਾਲ ਉਸਦੀ ਪ੍ਰਤਿਭਾ ਨੂੰ ਠੇਸ ਪਹੁੰਚੀ ਸੀ। ਜਾਵੇਦ ਅਖ਼ਤਰ ਵੱਲੋਂ ਹੀ ਉਸ ਦੇ ਖਿਲਾਫ ਮਾਨਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਜਿਸ ਨੂੰ ਅਦਾਲਤ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!