Breaking News
Home / ਰਾਜਨੀਤੀ / ਮੀਂਹ ਕਾਰਨ ਡੈਮਾਂ ਚ ਪਾਣੀ ਦੇ ਪੱਧਰ ਬਾਰੇ ਹੁਣ ਆਈ ਇਹ ਵੱਡੀ ਤਾਜਾ ਖਬਰ

ਮੀਂਹ ਕਾਰਨ ਡੈਮਾਂ ਚ ਪਾਣੀ ਦੇ ਪੱਧਰ ਬਾਰੇ ਹੁਣ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਮੌਸਮ ਦੀ ਤਬਦੀਲੀ ਕਾਰਨ ਜਿੱਥੇ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਦੇਖੀਆਂ ਜਾ ਰਹੀਆਂ ਹਨ ਅਤੇ ਪਾਣੀ ਦੇ ਪੱਧਰ ਨੂੰ ਲੈ ਕੇ ਚਿੰਤਾ ਦਿਖਾਈ ਦਿੱਤੀ ਜਾ ਰਹੀ ਹੈ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤਕ ਆ ਚੁੱਕਾ ਹੈ ਜਿਸ ਨਾਲ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਹੈ। ਹਿਮਾਚਲ ਦੇ ਵਿੱਚ ਵੀ ਹੋਣ ਵਾਲੀ ਬਰਸਾਤ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਇਹ ਬਰਸਾਤ ਬਹੁਤ ਸਾਰੇ ਲੋਕਾਂ ਲਈ ਕੁਦਰਤੀ ਆਫਤ ਬਣ ਕੇ ਆਈ ਹੈ। ਉਥੇ ਹੀ ਹਿਮਾਚਲ ਦੇ ਵਿੱਚ ਇਸ ਹੋਣ ਵਾਲੀ ਬਰਸਾਤ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ।

ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਬਰਸਾਤ ਘੱਟ ਹੋਣ ਕਾਰਨ ਕਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿੱਥੇ ਹੋਣ ਵਾਲੀ ਇਹ ਬਰਸਾਤ ਫਸਲਾਂ ਲਈ ਬਹੁਤ ਹੀ ਲਾਭਦਾਇਕ ਹੈ, ਉਥੇ ਹੀ ਬਰਸਾਤ ਦੇ ਹੋਣ ਕਾਰਨ ਬਿਜਲੀ ਦੀ ਘਾਟ ਵੀ ਪੂਰੀ ਹੋਈ ਹੈ। ਹੁਣ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਦੇ ਪੱਧਰ ਬਾਰੇ ਇਕ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਡੈਮ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।

ਜਿਸ ਕਾਰਨ ਸਿਜਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਡੈਮ ਵਿੱਚ ਪਾਣੀ ਦੀ ਸਪਲਾਈ ਘੱਟ ਹੋਣ ਕਾਰਨ ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਅਧੀਨ ਆਉਂਦੀਆ ਨਹਿਰਾਂ ਵਿੱਚ ਪਾਣੀ ਦੀ ਸਪਲਾਈ ਘੱਟ ਕਰ ਦਿੱਤੀ ਗਈ ਹੈ। ਕਿਉਂਕਿ ਇਸ ਸਮੇਂ ਹਰੀਕੇ ਹੈੱਡ ਵਰਕਸ ਵਿੱਚ ਪਾਣੀ ਦਾ ਪੱਧਰ ਘਟ ਗਿਆ ਹੈ। ਜਿੱਥੇ ਪਹਿਲਾਂ 20 ਹਜ਼ਾਰ ਤੋਂ ਵਧੇਰੇ ਕਿਉਸਿਕ ਪਾਣੀ ਪਹੁੰਚ ਰਿਹਾ ਸੀ, ਉਥੇ ਹੀ ਬਰਸਾਤ ਘੱਟ ਹੋਣ ਕਾਰਨ ਇਹ ਪਾਣੀ ਦਾ ਪੱਧਰ 15 ਹਜ਼ਾਰ ਕਿਊਸਿਕ ਤੱਕ ਪਹੁੰਚ ਗਿਆ ਹੈ।

ਜਿਸ ਕਾਰਨ ਸੰਚਾਈ ਵਿਭਾਗ ਅਤੇ ਡੈਮਾਂ ਦੇ ਪ੍ਰਬੰਧਕੀ ਬੋਰਡ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਪੰਜਾਬ, ਰਾਜਸਥਾਨ, ਹਰਿਆਣਾ ਸੂਬਿਆਂ ਵਲੋ ਬੀਤੀ ਸ਼ਾਮ ਭਾਖੜਾ ਪ੍ਰਬੰਧਕੀ ਟੈਕਨੀਕਲ ਕਮੇਟੀ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਪਾਣੀ ਦੇ ਪੱਧਰ ਦੇ ਘੱਟ ਹੋਣ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!