Breaking News
Home / ਰਾਜਨੀਤੀ / ਮੁੱਖ ਮੰਤਰੀ ਚੰਨੀ ਨੇ ਕਰਤਾ ਅਚਾਨਕ ਅਜਿਹਾ ਐਲਾਨ ਕੈਪਟਨ ਅਤੇ ਬਾਦਲ ਵੀ ਪਏ ਸੋਚੀ – ਸਾਰੇ ਰਹਿ ਗਏ ਹੈਰਾਨ

ਮੁੱਖ ਮੰਤਰੀ ਚੰਨੀ ਨੇ ਕਰਤਾ ਅਚਾਨਕ ਅਜਿਹਾ ਐਲਾਨ ਕੈਪਟਨ ਅਤੇ ਬਾਦਲ ਵੀ ਪਏ ਸੋਚੀ – ਸਾਰੇ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ । ਪਰ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹੁਣ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਗਿਆ ਤੇ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਦੇ ਕਾਰਜ ਕਰਨੇ ਵੀ ਸ਼ੁਰੂ ਕਰ ਦਿੱਤੇ ਗਏ । ਮੁੱਖ ਮੰਤਰੀ ਚੰਨੀ ਦੇ ਵੱਲੋਂ ਹੁਣ ਤਕ ਕਈ ਵੱਡੇ ਐਲਾਨ ਕੀਤੇ ਜਾ ਚੁੱਕੇ ਹਨ । ਇਸੇ ਵਿਚਕਾਰ ਹੁਣ ਮੁੱਖ ਮੰਤਰੀ ਚੰਨੀ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ । ਜਿੱਥੇ ਮੁੱਖ ਮੰਤਰੀ ਹੋਣ ਦੇ ਨਾਤੇ ਮੁੱਖਮੰਤਰੀ ਸੁਰੱਖਿਆ ਦਿੱਤੀ ਜਾਂਦੀ ਹੈ । ਤੇ ਇਸੇ ਸੁਰੱਖਿਆ ਨੂੰ ਲੈਣ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਇਨਕਾਰ ਕਰ ਦਿੱਤਾ ਗਿਆ ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਸੁਰੱਖਿਅਤ ਲਈ ਹਜ਼ਾਰ ਮੁਲਾਜ਼ਮ ਤੇ ਦੋ ਸੌ ਗੱਡੀਆਂ ਨਹੀਂ ਚਾਹੀਦੀਆਂ । ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਨੇ ਕੀ ਮਾਰ ਲੈਣਾ ਹੈ । ਉਨ੍ਹਾਂ ਕਿਹਾ ਕਿ ਮੈਨੂੰ ਸੁਰੱਖਿਆ ਦੇ ਲਈ ਸਿਰਫ ਅੱਠ ਤੋਂ ਦਸ ਬੰਦਿਆਂ ਦੀ ਹੀ ਜ਼ਰੂਰਤ ਹੈ । ਜ਼ਿਕਰਯੋਗ ਹੈ ਕਿ ਜਦੋਂ ਵੀ ਕਿਸੇ ਰਾਜ ਦਾ ਮੁੱਖ ਮੰਤਰੀ ਚੁਣਿਆ ਜਾਂਦਾ ਹੈ ਤੇ ਉਸ ਦੇ ਨਾਲ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ । ਮੁੱਖ ਮੰਤਰੀਅਾਂ ਦੀ ਲਈ ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਤੇ ਹੋਰ ਅਮਲਾ ਤਾਇਨਾਤ ਰਹਿੰਦਾ ਹੈ ।

ਇੰਨਾ ਹੀ ਨਹੀਂ ਸਗੋਂ ਮੁੱਖ ਮੰਤਰੀ ਦੇ ਨਾਲ ਦੋ ਸੌ ਤੱਕ ਗੱਡੀਆਂ ਮੌਜੂਦ ਹੁੰਦੀਆਂ ਹਨ । ਜਿਸ ਦੇ ਚੱਲਦੇ ਜਿੱਥੇ ਕਰੋੜਾਂ ਰੁਪਿਆ ਦਾ ਖ਼ਰਚਾ ਹੁੰਦਾ ਹੈ ,ਉੱਥੇ ਹੀ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਨਾਲ ਹੀ ਮੁੱਖ ਮੰਤਰੀ ਦੇ ਆਉਣ-ਜਾਣ ਨਾਲ ਆਮ ਲੋਕਾਂ ਨੂੰ ਵੀ ਟ੍ਰੈਫਿਕ ਵਿੱਚ ਫਸ ਕੇ ਪ੍ਰਸ਼ਾਨੀ ਹੁੰਦੀ ਹੈ।

ਇਸੇ ਵਿਚਕਾਰ ਨੂੰ ਚਰਨਜੀਤ ਸਿੰਘ ਚੰਨੀ ਨੇ ਜਦੋ ਪ੍ਰਿੰਸੀਪਲ ਸਕੱਤਰ ਨੂੰ ਉਨ੍ਹਾਂ ਦੀ ਸੁਰੱਖਿਆ ਘਟਾਉਣ ਦੇ ਲਈ ਗਲ ਕੀਤੀ ਤਾ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਘੱਟ ਨਹੀਂ ਹੋ ਸਕਦੀ ਕਿਉਂਕਿ ਜੇਕਰ ਕਲ ਨੂੰ ਕੁਝ ਹੋ ਗਿਆ ਤਾਂ ਉਸ ਦਾ ਜ਼ਿੰਮੇਵਾਰ ਹੋਵੇਗਾ । ਬੇਸ਼ੱਕ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਉਨ੍ਹਾਂ ਦੀ ਸੁਰੱਖਿਆ ਘਟਾਉਣ ਦੇ ਲਈ ਕਿਹਾ ਗਿਆ ਸੀ ਪਰ ਅਜਿਹਾ ਨਹੀਂ ਹੋਇਆ ।

About admin

Check Also

ਖੇਤੀ ਕਨੂੰਨਾਂ ਨੂੰ ਲੈ ਕੇ ਹੁਣੇ ਹੁਣੇ ਖੇਤੀਬਾੜੀ ਮੰਤਰੀ ਵਲੋਂ ਆਈ ਇਹ ਵੱਡੀ ਖਬਰ – ਸੁਣ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ  ਕੇਂਦਰ ਸਰਕਾਰ ਵੱਲੋਂ ਜਿਥੇ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ …

error: Content is protected !!