Breaking News
Home / ਰਾਜਨੀਤੀ / ਸਾਵਧਾਨ ਪੰਜਾਬ ਚ ਇਥੇ ਸਕੂਲ ਗਏ ਬੱਚਿਆਂ ਨਾਲ ਵਾਪਰਿਆ ਇਹ ਕਾਂਡ – ਸਾਰਾ ਇਲਾਕਾ ਰਹਿ ਗਿਆ ਹੱਕਾ ਬੱਕਾ

ਸਾਵਧਾਨ ਪੰਜਾਬ ਚ ਇਥੇ ਸਕੂਲ ਗਏ ਬੱਚਿਆਂ ਨਾਲ ਵਾਪਰਿਆ ਇਹ ਕਾਂਡ – ਸਾਰਾ ਇਲਾਕਾ ਰਹਿ ਗਿਆ ਹੱਕਾ ਬੱਕਾ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਜਿਥੇ ਇਸ ਸਮੇਂ ਸਿਆਸਤ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਗਰਮਾਈ ਹੋਈ ਹੈ ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਥੇ ਹੀ ਪੰਜਾਬ ਵਿੱਚ ਲੁੱਟ ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾਕੇ ਰੱਖੇ ਜਾਣ ਲਈ ਕਈ ਜਗਾ ਤੇ ਨਾਕਾ ਬੰਦੀ ਕੀਤੀ ਜਾਂਦੀ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਕਈ ਤਰਾਂ ਦੀਆਂ ਸਹੂਲਤਾ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਵੀ ਅਜਿਹੇ ਅਨਸਰ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਸਕੂਲ ਦੇ ਬੱਚਿਆਂ ਨਾਲ ਵੱਡਾ ਕਾਂਡ ਵਾਪਰਿਆ ਹੈ ਜਿਥੇ ਸਾਰੇ ਇਲਾਕੇ ਵਿੱਚ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੀ ਬਸਤੀ ਜੋਧੇਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਸਕੂਲ ਦੇ ਬੱਚਿਆਂ ਨੂੰ ਲੁਟੇਰਿਆਂ ਵੱਲੋਂ ਆਪਣਾ ਸ਼ਿਕਾਰ ਬਣਾਇਆ ਗਿਆ ਹੈ। ਉਥੇ ਹੀ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ ਜਿਸ ਵਿਚ ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 9ਵੀਂ ਕਲਾਸ ਵਿਚ ਪੜ੍ਹਨ ਵਾਲੇ 14 ਸਾਲਾ ਮੁਹੰਮਦ ਖੁਸ਼ਨੂਰ ਖਾਨ ਅਤੇ 10 ਵੀ ਕਲਾਸ ਵਿੱਚ ਪੜਨ ਵਾਲੀ 16 ਸਾਲਾ ਖੁਸ਼ਬੂ ਨੂੰ ਲੁਟੇਰਿਆਂ ਵੱਲੋਂ ਉਸ ਸਮੇਂ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਜਦੋਂ ਇਹ ਦੋਨੋ ਭੈਣ ਭਰਾ ਸਕੂਲ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸਨ।

ਲੁਟੇਰਿਆਂ ਵੱਲੋਂ ਜਿੱਥੇ ਭੈਣ ਭਰਾ ਦੀ ਕੁੱਟਮਾਰ ਕੀਤੀ ਗਈ ਉੱਥੇ ਹੀ ਬਦਮਾਸ਼ਾਂ ਵੱਲੋਂ ਲੋਹੇ ਦਾ ਕੜਾ ਮਾਰ ਕੇ ਵਿਦਿਆਰਥੀ ਦੇ ਨੱਕ ਦੀ ਹੱਡੀ ਤੋੜ ਦਿੱਤੀ ਗਈ ਹੈ। ਇਨ੍ਹਾਂ ਲੁੱਟੇਰਿਆਂ ਵਿੱਚੋ ਇਕ ਲੁਟੇਰੇ ਮੋਟਰਸਾਈਕਲ ਤੇ 4 ਈ ਰਿਕਸ਼ੇ ਤੇ ਸਵਾਰ ਹੋ ਕੇ ਆਏ ਸਨ ਜਿਨ੍ਹਾਂ ਬੱਚਿਆਂ ਕੋਲੋਂ 1500 ਰੁਪਏ ਵੀ ਖੋਹ ਲਏ ਗਏ ਹਨ। ਉੱਥੇ ਹੀ ਇਨ੍ਹਾਂ ਬੱਚਿਆਂ ਦੇ ਮਾਪਿਆਂ ਵੱਲੋਂ ਜਿਥੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ ਉਥੇ ਹੀ ਪੁਲਸ ਵੱਲੋਂ ਬੱਚਿਆਂ ਦੇ ਪਿਤਾ ਸਲਾਹੁਦੀਨ ਦੀ ਸ਼ਿਕਾਇਤ ਉਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਖੁਦ ਪੰਜ ਮੁਲਜ਼ਮਾਂ ਵਿੱਚੋਂ ਇਕ ਦੀ ਭਾਲ ਕੀਤੀ ਗਈ ਹੈ। ਜਿਸਦੀ ਪਹਿਚਾਣ ਮੋਹਨ ਦੀ ਕੋਠੀ ਦੇ ਨਜ਼ਦੀਕ ਇਕ ਦੁਕਾਨਦਾਰ ਦੇ ਭਾਣਜੇ ਵਜੋਂ ਹੋਈ ਹੈ ਜੋ ਕਰਿਆਨੇ ਦੀ ਦੁਕਾਨ ਕਰਦਾ ਹੈ। ਇਸ ਜਾਂਚ ਤੋਂ ਬਾਅਦ ਵੀ ਪੁਲਿਸ ਵੱਲੋਂ ਕੋਈ ਕਾ-ਰ-ਵਾ-ਈ ਨਹੀਂ ਕੀਤੀ ਗਈ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!