Breaking News
Home / ਰਾਜਨੀਤੀ / ਸੜਕ ਬਣਾਉਂਦਿਆਂ ਇਥੇ ਮਿਲ ਗਿਆ ਦਬਿਆ ਹੋਇਆ ਖਜਾਨਾ – ਫਿਰ ਪੁਲਸ ਨੂੰ ਪੈ ਗਈਆਂ ਭਾਜੜਾਂ ਥਾਂ ਥਾਂ ਹੋ ਰਹੀ ਛਾਪੇਮਾਰੀ

ਸੜਕ ਬਣਾਉਂਦਿਆਂ ਇਥੇ ਮਿਲ ਗਿਆ ਦਬਿਆ ਹੋਇਆ ਖਜਾਨਾ – ਫਿਰ ਪੁਲਸ ਨੂੰ ਪੈ ਗਈਆਂ ਭਾਜੜਾਂ ਥਾਂ ਥਾਂ ਹੋ ਰਹੀ ਛਾਪੇਮਾਰੀ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਆਏ ਦਿਨ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਕਈ ਵਾਰ ਲੋਕਾਂ ਦੇ ਹੱਥ ਅਜਿਹੇ ਖਜਾਨੇ ਲੱਗ ਜਾਂਦੇ ਹਨ। ਜਿਸ ਦੀਆਂ ਖਬਰਾਂ ਸੋਸ਼ਲ ਮੀਡੀਆ ਤੇ ਰਾਤੋ-ਰਾਤ ਵਾਇਰਲ ਹੋ ਜਾਂਦੀਆਂ ਹਨ। ਅਜਿਹੇ ਮਾਮਲਿਆਂ ਦੀ ਚਰਚਾ ਹਰ ਪਾਸੇ ਹੋ ਜਾਂਦੀ ਹੈ। ਅਜਿਹੇ ਮਾਮਲੇ ਆਏ ਦਿਨ ਸਾਹਮਣੇ ਆਏ ਰਹਿੰਦੇ ਹਨ, ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖੁਦਾਈ ਦੇ ਸਮੇਂ ਕੁਝ ਨਾ ਕੁਝ ਮਿਲ ਜਾਂਦਾ ਹੈ। ਜਿਸ ਨਾਲ ਉਨ੍ਹਾਂ ਲੋਕਾਂ ਦੀ ਕਿਸਮਤ ਰਾਤੋ ਰਾਤ ਬਦਲ ਜਾਂਦੀ ਹੈ। ਉਥੇ ਹੀ ਖੋਜ ਦੌਰਾਨ ਵੀ ਬਹੁਤ ਸਾਰੀਆਂ ਪੁਰਾਣੀਆਂ ਚੀਜ਼ਾਂ ਮਿਲ ਜਾਂਦੀਆਂ ਹਨ। ਜਿਸ ਤੋਂ ਪੁਰਾਣਾ ਇਤਿਹਾਸ ਵੀ ਉਜਾਗਰ ਹੁੰਦਾ ਹੈ।

ਹੁਣ ਸੜਕ ਚੌੜੀ ਕਰਦਿਆਂ ਇੱਥੇ ਦੱਬਿਆ ਹੋਇਆ ਖ਼ਜ਼ਾਨਾ ਮਿਲਿਆ ਹੈ ਜਿਸ ਕਾਰਨ ਪੁਲਸ ਵੱਲੋਂ ਥਾਂ-ਥਾਂ ਛਾਪੇਮਾਰੀ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਕੰਨੌਜ ਤੋਂ ਸਾਹਮਣੇ ਆਈ ਹੈ। ਜਿਥੇ ਬੀਤੇ ਦਿਨੀਂ ਛਿੱਬਰਾਮਊ ਨੇੜੇ ਜੀਟੀ ਰੋਡ ਨੂੰ ਚੌੜਾ ਕੀਤਾ ਜਾ ਰਿਹਾ ਸੀ। ਜਿਸ ਵਾਸਤੇ ਸੜਕ ਦੇ ਨਾਲ ਚੌੜਾ ਕਰਨ ਵਾਸਤੇ ਜੇ ਸੀ ਬੀ ਮਸ਼ੀਨ ਨਾਲ ਮਿੱਟੀ ਦੀ ਖੁਦਾਈ ਕੀਤੀ ਜਾ ਰਹੀ ਸੀ। ਉਸ ਸਮੇਂ ਹੀ ਖੁਦਾਈ ਕਰਦੇ ਹੋਏ 1 ਮਟਕੀ ਬਰਾਮਦ ਹੋਈ ਜਿਸ ਨੂੰ ਜੇਸੀਬੀ ਦਾ ਡਰਾਈਵਰ ਖਜ਼ਾਨਾਂ ਸਮਝ ਕੇ ਆਪਣੇ ਨਾਲ ਲੈ ਗਿਆ ਹੈ ਅਤੇ ਜਿਸ ਦੀ ਭਾਲ ਵਿੱਚ ਪੁਲੀਸ ਵੱਲੋਂ ਚਾਰ ਦਿਨ ਤੋਂ ਜਗ੍ਹਾ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਸਮਝ ਗਿਆ ਕੇ ਇਹ ਮਟਕੀ ਸੋਨੇ ਅਤੇ ਚਾਂਦੀ ਦੇ ਸਿੱਕਿਆਂ ਨਾਲ ਭਰੀ ਹੋਈ ਹੈ।ਜਿਸ ਨੂੰ ਜੇਸੀਬੀ ਡਰਾਈਵਰਾਂ ਸਮਝ ਕੇ ਲੈ ਕੇ ਭੱਜ ਗਿਆ ਹੈ। ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਪੁਰਾਤਨ ਵਿਭਾਗ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ।

ਉਸ ਜਗ੍ਹਾ ਤੋਂ ਪਿੰਡ ਦੇ ਲੋਕਾਂ ਵੱਲੋਂ ਵੀ ਕੁਝ ਧਾਂਤ ਦੇ ਸਿੱਕੇ ਬਰਾਮਦ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਜਗ੍ਹਾ-ਜਗ੍ਹਾ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਅਤੇ ਉਸ ਡਰਾਈਵਰ ਦੇ ਸਾਰੇ ਰਿਸ਼ਤੇਦਾਰਾਂ ਤੋਂ ਵੀ ਉਸ ਦੀ ਜਾਣਕਾਰੀ ਲਈ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!