Breaking News
Home / ਰਾਜਨੀਤੀ / ਹੁਣੇ ਹੁਣੇ ਕਨੇਡਾ ਚ ਜੋਗਿੰਦਰ ਬਾਸੀ ਦੇ ਘਰੇ ਹੋਇਆ ਵੱਡਾ ਹਮਲਾ ਚਲੀਆਂ ਗੋਲੀਆਂ – ਮਚੀ ਹਾਹਾਕਾਰ

ਹੁਣੇ ਹੁਣੇ ਕਨੇਡਾ ਚ ਜੋਗਿੰਦਰ ਬਾਸੀ ਦੇ ਘਰੇ ਹੋਇਆ ਵੱਡਾ ਹਮਲਾ ਚਲੀਆਂ ਗੋਲੀਆਂ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਵਿੱਚ ਆਏ ਦਿਨੀਂ ਲੁੱਟ ਖੋਹ ਅਤੇ ਮਾਰਕੁਟਾਈ ਵਰਗੇ ਹਾਦਸੇ ਸਾਹਮਣੇ ਆ ਰਹੇ ਹਨ। ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉਥੇ ਹੀ ਵਾਪਰਨ ਵਾਲੇ ਅਜਿਹੇ ਹਾਦਸੇ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪਾਉਂਦੇ ਹਨ। ਅਜਿਹੇ ਮਾਹੌਲ ਤੋਂ ਡਰਦੇ ਹੀ ਲੋਕ ਵਿਦੇਸ਼ਾਂ ਦਾ ਰੁਖ ਕਰ ਲੈਂਦੇ ਹਨ। ਜਿੱਥੇ ਜਾ ਕੇ ਉਹ ਸ਼ਾਂਤਮਈ ਦੇਸ਼ਾਂ ਵਿੱਚ ਵਧੀਆ ਜ਼ਿੰਦਗੀ ਬਤੀਤ ਕਰ ਸਕਣ। ਪਰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ਵਿਚ ਵੀ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਉਥੇ ਹੀ ਨਸਲੀ ਵਿਤਕਰੇ ਅਤੇ ਧੋਖਾਧੜੀ, ਕੁੱਟਮਾਰ ਅਤੇ ਲੁੱਟ ਖੋਹ ਦੇ ਮਾਮਲੇ ਆਮ ਹੀ ਸਾਹਮਣੇ ਆ ਰਹੇ ਹਨ। ਜਿਸ ਨੂੰ ਠੱਲ੍ਹ ਪਾਉਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੇ ਸਖਤ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਦੇ ਸ਼ਿਕਾਰ ਪੰਜਾਬੀ ਹੋ ਜਾਂਦੇ ਹਨ। ਉਹ ਪੰਜਾਬੀ ਅਕਸਰ ਹੀ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ ਜੋ ਵੱਖ ਵੱਖ ਖੇਤਰਾਂ ਵਿੱਚ ਆਪਣੀ ਵੱਖਰੀ ਪਹਿਚਾਣ ਰੱਖਦੇ ਹਨ। ਕੈਨੇਡਾ ਵਿੱਚ ਜਿੱਥੇ ਸਰਕਾਰ ਵੱਲੋਂ ਅਸਲਾ ਰੱਖਣ ਉਪਰ ਪਾਬੰਦੀ ਲਗਾਏ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਉਥੇ ਹੀ ਕੈਨੇਡਾ ਵਿੱਚ ਗੋਲੀ ਚਲਾਏ ਜਾਣ ਦੀਆਂ ਘਟਨਾਵਾਂ ਵੀ ਵਧ ਰਹੀਆਂ ਹਨ । ਹੁਣ ਕੈਨੇਡਾ ਵਿਚ ਜੋਗਿੰਦਰ ਬਾਸੀ ਦੇ ਘਰ ਤੇ ਫਿਰ ਤੋਂ ਹਮਲਾ ਹੋਇਆ ਹੈ ਅਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਵਸਦੇ ਪੰਜਾਬੀ ਜੋਗਿੰਦਰ ਬਾਸੀ ਦੇ ਘਰ ਵਿਚ ਕੁਝ ਲੋਕਾਂ ਵੱਲੋਂ ਗੋਲੀ ਚਲਾਏ ਜਾਣ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਜਿਸ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਜਿੱਥੇ ਕੁਝ ਲੋਕਾਂ ਵੱਲੋਂ ਘਰ ਵਿੱਚ ਆ ਕੇ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਨਾਲ ਪਰਿਵਾਰ ਡਰ ਦੇ ਮਾਹੌਲ ਵਿੱਚ ਹੈ।

ਉਥੇ ਹੀ ਇਸ ਹਾਦਸੇ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਸਾਰੇ ਪਰਿਵਾਰਕ ਮੈਂਬਰਾਂ ਦਾ ਬਚਾਅ ਹੋ ਗਿਆ ਹੈ। ਦੂਸਰੀ ਵਾਰ ਹੈ ਜਦੋਂ ਉਨ੍ਹਾਂ ਦੇ ਘਰ ਉਪਰ ਇਸ ਤਰਾਂ ਦੀ ਘਟਨਾ ਵਾਪਰੀ ਹੈ। ਜੋਗਿੰਦਰ ਬਾਸੀ ਉਹ ਪ੍ਰੋਡਿਊਸਰ ਹਨ ਜਿਨ੍ਹਾਂ ਵੱਲੋਂ ਗਾਉਂਦਾ ਪੰਜਾਬ ਰੇਡੀਓ ਟੀ ਵੀ ਚਲਾਇਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਸਾਰੀ ਦੁਨੀਆਂ ਵਿੱਚ ਜਾਣਿਆ ਜਾਂਦਾ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!