Breaking News
Home / ਰਾਜਨੀਤੀ / ਹੁਣੇ ਹੁਣੇ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਦਿੱਲ ਦਾ ਦੌਰਾ ਪੈਣ ਨਾਲ ਹੋਈ ਮੌਤ , ਛਾਈ ਸੋਗ ਦੀ ਲਹਿਰ

ਹੁਣੇ ਹੁਣੇ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਦਿੱਲ ਦਾ ਦੌਰਾ ਪੈਣ ਨਾਲ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋ ਰਹੀਆਂ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਦੁਨੀਆਂ ਤੋਂ ਜਾਣ ਨਾਲ ਉਨ੍ਹਾਂ ਦੀ ਕਮੀ ਵੱਖ ਖੇਤਰਾਂ ਵਿੱਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਦੇ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਵੀ ਵਾਪਰਨ ਵਾਲੇ ਵੱਖ-ਵੱਖ ਸੜਕ ਹਾਦਸਿਆਂ ਅਤੇ ਕਈ ਭਿਆਨਕ ਬਿਮਾਰੀਆਂ ਅਤੇ ਹੋਰ ਹਾਦਸਿਆਂ ਵਿਚ ਕਈ ਅਹਿਮ ਸਖਸ਼ੀਅਤਾਂ ਦੀ ਜਾਨ ਜਾ ਰਹੀ ਹੈ।

ਫ਼ਿਲਮੀ ਖੇਤਰ ਦੇ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਦੇ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਅਤੇ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਵੀ ਬਣਦੀਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਚੋਟੀ ਦੀ ਮਸ਼ਹੂਰ ਅਦਾਕਾਰਾ ਦੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਤੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਚੋਟੀ ਦੀ ਮਸ਼ਹੂਰ ਅਦਾਕਾਰਾ ਚਿੱਤਰਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਬਹੁਤ ਸਾਰੀਆਂ ਫਿਲਮਾਂ ਵਿਚ ਆਪਣੀ ਦਮਦਾਰ ਅਦਾਕਾਰੀ ਕਰਕੇ ਦਰਸ਼ਕਾਂ ਦਾ ਦਿਲ ਜਿੱਤਿਆ ਗਿਆ ਸੀ। ਉਹਨਾਂ ਨੇ ਸੌ ਤੋਂ ਵੀ ਵਧੇਰੇ ਫ਼ਿਲਮਾਂ ਵਿੱਚ ਅਦਾਕਾਰੀ ਦਿਖਾਈ ਹੈ। ਉਨ੍ਹਾਂ ਦਾ ਦਿਹਾਂਤ ਉਨ੍ਹਾਂ ਦੇ ਘਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਅਦਾਕਾਰਾ ਚਿੱਤਰਾਂ ਦਾ 21 ਅਗਸਤ ਨੂੰ ਦਿਹਾਂਤ ਹੋਣ ਦੀ ਖਬਰ ਜਿਸ ਸਮੇਂ ਸਾਹਮਣੇ ਆਈ , ਤਾਂ ਪਤਾ ਲੱਗਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਉਨ੍ਹਾਂ ਨਾਲ ਕੰਮ ਕਰਨ ਵਾਲੇ ਉਨ੍ਹਾਂ ਦੇ ਸਾਥੀ ਕਲਾਕਾਰ ਵੀ ਉਨ੍ਹਾਂ ਦੇ ਦੇਹਾਂਤ ਉਪਰ ਹੈਰਾਨ ਹਨ। 56 ਸਾਲਾ ਇਸ ਅਭਿਨੇਤਰੀ ਦੇ ਦੇਹਾਂਤ ਨਾਲ ਦੱਖਣੀ ਭਾਰਤੀ ਸਿਨੇਮਾ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!