Breaking News
Home / ਰਾਜਨੀਤੀ / ਹੁਣੇ ਹੁਣੇ ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਹੁਣੇ ਹੁਣੇ ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਹੀ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆ ਜਾਂਦੀਆਂ ਹਨ। ਜਿੱਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਹੈ। ਉਥੇ ਹੀ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਗਈਆਂ ਹਨ। ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਖਬਰ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਜਿੱਥੇ ਉਨ੍ਹਾਂ ਦੀਆਂ ਫਿਲਮੀ ਜਗਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਨਿੱਜੀ ਗੱਲਾਂ ਨੂੰ ਲੈ ਕੇ ਵੀ ਫ਼ਿਲਮੀ ਹਸਤੀਆਂ ਚਰਚਾ ਵਿੱਚ ਬਣ ਜਾਂਦੀਆਂ ਹਨ।

ਜਿਥੇ ਕਈ ਲੋਕ ਕਰੋਨਾ ਦੀ ਚਪੇਟ ਵਿੱਚ ਆਏ ਹਨ। ਉੱਥੇ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਹਸਪਤਾਲ ਤੱਕ ਵੀ ਜਾਣਾ ਪੈਂਦਾ ਹੈ। ਹੁਣ ਫਿਰ ਇਸ ਮਸ਼ਹੂਰ ਅਦਾਕਾਰਾ ਬਾਰੇ ਮਾੜੀ ਖਬਰ ਸਾਹਮਣੇ ਆਈ ਹੈ ਉਸ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਜਿਥੇ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਹੁਣ ਉਨ੍ਹਾਂ ਦੀ ਧਰਮ ਪਤਨੀ ਸਾਇਰਾ ਬਾਨੋ ਨੂੰ ਲੈ ਕੇ ਵੀ ਇੱਕ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਹਿੰਦੁਜਾ ਹਸਪਤਾਲ ਵਿੱਚ ਤਿੰਨ ਦਿਨਾਂ ਤੋ ਦਾਖਲ ਕਰਵਾਇਆ ਗਿਆ ਹੈ। ਸਾਇਰਾ ਬਾਨੋ ਆਪਣੇ ਪਤੀ ਦਲੀਪ ਕੁਮਾਰ ਦੀ ਮੌਤ ਤੋਂ ਬਾਅਦ ਕੁਝ ਬਿਮਾਰ ਰਹਿਣ ਲੱਗ ਪਈ ਸੀ। ਜਿੱਥੇ ਪਹਿਲਾਂ ਦੋਨੋ ਇਕੱਠੇ ਰਹਿੰਦੇ ਸਨ ਉਥੇ ਹੀ ਹੁਣ ਉਹ ਇਕੱਲੀ ਰਹਿ ਗਈ ਹੈ। ਅਦਾਕਾਰ ਦਲੀਪ ਕੁਮਾਰ ਦੇ ਦਿਹਾਂਤ ਤੋਂ ਬਾਅਦ ਉਹ ਲਗਾਤਾਰ ਬਿਮਾਰ ਰਹੀ ਹੈ। 70 ਸਾਲਾ ਸਾਰਾ ਬਾਨੋ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਗਈ ਹੈ ਤੇ ਨਾਲ ਹੀ ਸੂਗਰ ਵਧਣ ਕਾਰਨ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ।

ਇਹ ਸਾਰੀ ਸਮੱਸਿਆ ਦੇ ਚੱਲਦੇ ਹੋਏ ਹੀ ਉਨ੍ਹਾਂ ਨੂੰ ਇਲਾਜ ਵਾਸਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦਲੀਪ ਕੁਮਾਰ ਦਾ ਜਿੱਥੇ ਦਿਹਾਂਤ ਜੁਲਾਈ ਵਿਚ ਹੋਇਆ ਹੈ। ਉਥੇ ਹੀ ਪਤੀ ਪਤਨੀ ਵੱਲੋਂ 55 ਸਾਲ ਜਿੰਦਗੀ ਦੇ ਇਕਠੇ ਗੁਜਾਰੇ ਗਏ ਹਨ। ਇਨ੍ਹਾਂ ਦਾ ਵਿਆਹ 1966 ਵਿੱਚ ਹੋਇਆ ਸੀ ਅਤੇ ਸਾਇਰਾ ਬਾਨੋ ਦਲੀਪ ਕੁਮਾਰ ਤੋਂ 22 ਸਾਲ ਛੋਟੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!