Breaking News
Home / ਰਾਜਨੀਤੀ / ਹੁਣੇ ਹੁਣੇ ਪੰਜਾਬ ਚ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ – ਮੱਚੀ ਹਾਹਾਕਾਰ

ਹੁਣੇ ਹੁਣੇ ਪੰਜਾਬ ਚ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ – ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ

ਕਈ ਵਾਰ ਜ਼ਿੰਦਗੀ ਦੇ ਵਿੱਚ ਕੁੱਝ ਅਜਿਹੇ ਹਾਦਸੇ ਵਾਪਰ ਜਾਂਦੇ ਨੇ ਕਿ ਬੰਦੇ ਦੀ ਪੂਰੀ ਜ਼ਿੰਦਗੀ ਦੀ ਕਮਾਈ ਇਨ੍ਹਾਂ ਹਾਦਸਿਆਂ ਦੇ ਵਿੱਚ ਤਬਾਹ ਹੋ ਜਾਂਦੀ ਹੈ । ਪੰਜਾਬ ਦੇ ਵਿੱਚ ਹਰ ਰੋਜ਼ ਹੀ ਹਾਦਸੇ ਕਿਸੇ ਨਾ ਕਿਸੇ ਰੂਪ ਵਿੱਚ ਵਾਪਰਦੇ ਨੇ । ਕਈ ਵਾਰ ਇਨ੍ਹਾਂ ਹਾਦਸਿਆਂ ਦੇ ਕਾਰਨ ਸਭ ਕੁਝ ਤਬਾਹ ਹੋ ਜਾਂਦਾ ਹੈ l ਕਈ ਵਾਰ ਬੰਦੇ ਦੀ ਜਾਨ ਤਕ ਲੈ ਲੈਂਦੇ ਹਨ ਇਹ ਹਾਦਸੇ । ਕਈ ਵਾਰ ਕੁਝ ਅਜਿਹੇ ਵੀ ਹਾਦਸੇ ਹੁੰਦੇ ਨੇ ਜੋ ਬੰਦੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਨੇ l ਤੇ ਫਿਰ ਉਸ ਦਾ ਪਛਤਾਵਾ ਇਨਸਾਨ ਨੂੰ ਜ਼ਿੰਦਗੀ ਭਰ ਰਹਿੰਦਾ ਹੈ । ਪਰ ਜਦੋਂ ਵੀ ਇਹ ਹਾਦਸਾ ਵਾਪਰਦਾ ਹੈ ਬੰਦੇ ਦੀਆਂ ਖ਼ੁਸ਼ੀਆਂ ਤਬਾਹ ਕਰਕੇ ਹੀ ਜਾਦਾ ਹੈ ।

ਅਜਿਹਾ ਹੀ ਇਕ ਹਾਦਸਾ ਵਾਪਰਿਆ ਹੈ ਪੰਜਾਬ ਦੇ ਵਿੱਚ l ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਨੇ ਕਰੋੜਾਂ ਰੁਪਿਆਂ ਦਾ ਨੁਕਸਾਨ ਕਰ ਦਿੱਤਾ। ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਲੋਕਾਂ ਦੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ l ਦਸ ਦਈਏ ਕਿ ਇਹ ਹਾਦਸਾ ਸੰਗਰੂਰ ਵਿੱਚ ਵਾਪਰਿਆ ਹੈ । ਸੰਗਰੂਰ ਦੀ ਸੁਨਾਮ ਲਹਿਰਾ ਮੁੱਖ ਸੜਕ ਤੇ ਫਰਨੀਚਰ ਦੇ ਗੋਦਾਮ ਨੂੰ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ । ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਇਸ ਪੂਰੀ ਘਟਨਾ ਦੌਰਾਨ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ ।

ਇਸ ਪੂਰੀ ਘਟਨਾ ਦੌਰਾਨ ਲੱਖਾਂ ਰੁਪਿਆਂ ਦਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਹੈ ।’ਗਣੇਸ਼ ਫਰਨੀਚਰ ਹਾਊਸ’ ਨਾਮ ਦੇ ਇਸ ਗੋਦਾਮ ਦੇ ਵਿਚ ਅੱਗ ਲੱਗੀ ਹੈ l ਇਸ ਦੁਕਾਨ ਦੇ ਵਿੱਚ ਲੱਕੜੀ ਦਾ ਸਾਮਾਨ ਪਿਆ ਹੋਇਆ ਸੀ ਤੇ ਦੇਖਦੇ ਹੀ ਦੇਖਦੇ ਅੱਗ ਨੇ ਭਾਂਬੜ ਮਚਾ ਦਿੱਤੇ । ਉਥੇ ਹੀ ਅੱਗ ਦੀਆਂ ਲਟਾਂ ਨੂੰ ਵੇਖਦੇ ਹੋਏ ਲੋਕਾਂ ਦੇ ਵੱਲੋਂ ਦਮਕਲ ਵਿਭਾਗ ਦੀਆਂ ਟੀਮਾਂ ਨੂੰ ਬੁਲਾਇਆ ਗਿਆ l ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ l ਫਿਲਹਾਲ ਅੱਗ ਲੱਗਣ ਦਾ ਕਾਰਨ ਅਜੇ ਤੱਕ ਨਹੀਂ ਪਤਾ ਚੱਲ ਸਕਿਆ l

ਪਰ ਇਸ ਦੇ ਵਿੱਚ ਕਾਫੀ ਨੁਕਸਾਨ ਹੋ ਚੁੱਕਿਆ ਹੈ l ਪਰ ਗਨੀਮਤ ਰਹੀ ਹੈ ਇਸ ਪੂਰੀ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਾਨੀ ਨੁ-ਕ-ਸਾ-ਨ ਨਹੀਂ ਹੋਇਆ ਹੈ l ਉੱਥੇ ਹੀ ਪੁਲੀਸ ਵੱਲੋਂ ਵੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਲੱਗਣ ਦੇ ਕਾਰਨ ਪਤਾ ਲਗਾਏ ਜਾ ਰਹੇ ਨੇ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!