Breaking News
Home / ਤਾਜਾ ਜਾਣਕਾਰੀ / ਹੁਣੇ ਰਾਤੀ 11 ਵਜੇ ਨਾਲ ਆਈ ਵੱਡੀ ਖਬਰ – ਦੇਖੋ ਕੀ ਹੋ ਗਿਆ ..

ਹੁਣੇ ਰਾਤੀ 11 ਵਜੇ ਨਾਲ ਆਈ ਵੱਡੀ ਖਬਰ – ਦੇਖੋ ਕੀ ਹੋ ਗਿਆ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਮਿਸ਼ਨ ਫਤਿਹ ‘ਚ ਪਿਆ ਅੜਿਕਾ, ਸ਼ਸ਼ੋਪੰਜ ‘ਚ NDRF

2 ਸਾਲਾ ਮਾਸੂਮ ਨੂੰ ਬਚਾਉਣ ‘ਚ ਲੱਗੇ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਫਤਿਹਵੀਰ ਨੂੰ ਬਾਹਰ ਕੱਢਣ ਲਈ ਬਣਾਈ ਜਾ ਰਹੀ ਆਰਜੀ ਟਨਲ (ਸਰੁੰਗ) ਗਲਤ ਦਿਸ਼ਾ ਵੱਲ ਚਲੀ ਗਈ ਹੈ।

ਸੂਤਰਾਂ ਮੁਤਾਬਕ ਮੌਕੇ ‘ਤੇ ਕੋਈ ਤਕਨੀਕੀ ਵਿਅਕਤੀ ਨਾ ਹੋਣ ਕਾਰਨ ਅਜਿਹਾ ਹੋਇਆ ਹੈ। ਐੱਨ.ਡੀ.ਆਰ.ਐੱਫ. ਦੀ ਟੀਮ ਵਲੋਂ ਹੁਣ ਮੁੜ ਨਵੇਂ ਸਿਰੇ ਤੋਂ ਟਨਲ ਦੀ ਖੋਦਾਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

About admin

Check Also

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਪਿਟਬੁਲ ਨੇ ਨੋਚਿਆ ਆਦਮੀ ਨੂੰ,ਫਿਰ ਗਾਇਕ ਕਹਿੰਦਾ ਅਖੇ ਮੈਂ…..

ਭੋਗਪੁਰ— ਮਸ਼ਹੂਰ ਪੰਜਾਬੀ ਗਾਇਕ ਅਤੇ ਰੈਸਟੋਰੈਂਟ ਟੇਸਟੀ ਬਾਈਟ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਾਲਤੂ ਕੁੱਤੇ …

error: Content is protected !!