Breaking News
Home / ਤਾਜਾ ਜਾਣਕਾਰੀ / ਵੱਡੀ ਖਬਰ -ਪੰਚਾਇਤੀ ਵੋਟਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਾਲਿਆਂ ਲਈ ਕੀਤਾ ਵੱਡਾ ਐਲਾਨ ! ਪੜੋ ਪੂਰੀ ਖ਼ਬਰ

ਵੱਡੀ ਖਬਰ -ਪੰਚਾਇਤੀ ਵੋਟਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਾਲਿਆਂ ਲਈ ਕੀਤਾ ਵੱਡਾ ਐਲਾਨ ! ਪੜੋ ਪੂਰੀ ਖ਼ਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਚਾਇਤ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਨਿਜੀ ਚੈਨਲ ਦੇ ਵਿਚ ਇੰਟਰਵਿਊ ਦੌਰਾਨ ਕਿਹਾ ਹੈ ,,,,,,, । ਜੇਕਰ ਕਿਸੇ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਬਣਦੀ ਹੈ ਤਾਂ ਸਰਕਾਰ ਵਲੋਂ ਉਸ ਪੰਚਾਇਤ ਨੂੰ 2 ਲੱਖ ਦਾ ਇਨਾਮ ਦਿੱਤਾ ਜਾਵੇਗਾ।

ਪਰ ਦੇਖਿਆ ਜਾਵੇ ਤਾਂ ਇਹ ਇਨਾਮ ਕਾਫੀ ਘੱਟ ਹੈ ਕਿਓਂਕਿ ਸਰਬਸੰਮਤੀ ਨਾਲ ਜਿਥੇ ਸਰਕਾਰ ਦਾ ਚੋਣਾਂ ਕਰਵਾਉਣ ਦਾ ਖਰਚਾ ਬਚਦਾ ਹੈ,,,,,,,,  ਓਥੇ ਹੀ ਚੋਣਾਂ ਲੜ ਰਹੇ ਲੋਕਾਂ ਦਾ ਵੀ ਲੱਖਾਂ ਰੁਪਏ ਦੀ ਬਚਤ ਹੁੰਦੀ ਹੈ ਇਸ ਲਈ ਸਰਕਾਰ ਨੂੰ ਇਹ ਇਨਾਮ ਹੋਰ ਵਧਾਉਣਾ ਚਾਹੀਦਾ ਹੈ ।

ਉਹਨਾਂ ਨੇ ਕਿਹਾ ਕੀ ਉਹ ਚੋਣਾਂ ਨੂੰ ਬੰਗਾਲ ਨਹੀਂ ਬਣਨ ਦੇਣਗੇ ਤੇ ਪੰਜਾਬ ਵਿੱਚ ਚੋਣਾਂ ਬਿਨਾ ਕਿਸੇ ਖੂਨ ਖ਼ਰਾਬੇ ਤੋਂ ਬਹੁਤ ਹੀ ,,,,,,,,, ਸ਼ਾਂਤਮਈ ਤਰੀਕੇ ਨਾਲ ਹੋਣਗੀਆਂ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਕਰਜ਼ਾ ਮਾਫੀ ਸਕੀਮ ਨੂੰ ਚੰਗੀ ਤਰ੍ਹਾਂ ਸਿਰੇ ਚੜ੍ਹ ਕੇ ਹੀ ਪੰਚਾਇਤੀ ਚੋਣਾਂ ਕਰਾਉਣਾ ਚਾਹੁੰਦੀ ਹੈ।

ਸੂਬਾ ਚੋਣ ਕਮਿਸ਼ਨ ਵਲੋਂ 19 ਸਤੰਬਰ ਨੂੰ ਪੰਜਾਬ ਵਿਚ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।,,,,,,,,  ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ 7 ਸਤੰਬਰ ਨੂੰ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। 10 ਸਤੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ।

11 ਤਾਰੀਖ ਨੂੰ ਉਮੀਦਵਾਰ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਚਿੰਨ੍ਹ ਵੀ ਅਲਾਟ ਕੀਤੇ ਜਾਣਗੇ। ,,,,,,, 19 ਤਾਰੀਖ ਨੂੰ ਵੋਟਿੰਗ ਹੋਵੇਗੀ ਅਤੇ 22 ਸਤੰਬਰ ਨੂੰ ਨਤੀਜੇ ਐਲਾਨੇ ਜਾਣਗੇ। ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਪਿਟਬੁਲ ਨੇ ਨੋਚਿਆ ਆਦਮੀ ਨੂੰ,ਫਿਰ ਗਾਇਕ ਕਹਿੰਦਾ ਅਖੇ ਮੈਂ…..

ਭੋਗਪੁਰ— ਮਸ਼ਹੂਰ ਪੰਜਾਬੀ ਗਾਇਕ ਅਤੇ ਰੈਸਟੋਰੈਂਟ ਟੇਸਟੀ ਬਾਈਟ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਾਲਤੂ ਕੁੱਤੇ …

error: Content is protected !!