Breaking News
Home / ਤਾਜਾ ਜਾਣਕਾਰੀ / ਆਹ ਕੀ ਭਾਣਾ ਵਰਤਾ ਗਏ ਅੱਧੀ ਰਾਤ ਨੂੰ ਚੋਰ ……..

ਆਹ ਕੀ ਭਾਣਾ ਵਰਤਾ ਗਏ ਅੱਧੀ ਰਾਤ ਨੂੰ ਚੋਰ ……..

ਬਜ਼ੁਰਗ ਦਾ ਕਤਲ ਕਰ ਕੀਤੀ ਲੁੱਟ,ਗੁਰਦੁਆਰਾ ਸਾਹਿਬ ‘ਚ ਵੀ ਚੋਰੀ

 ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ ……

ਬੀਤੀ ਰਾਤ ਥਾਣਾ ਮੁਕੇਰੀਆਂ ਅਧੀਨ ਆਉਂਦੇ ਪਿੰਡ ਖਿੱਚੀਆਂ ਵਿਖੇ ਕੁਝ ਹਥਿਆਰਬੰਦ ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਬਚਿੱਤਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਮ੍ਰਿਤਕ ਦੀ ਨੂੰਹ ਮੀਨਾ ਕੁਮਾਰੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮੀਨਾ ਨੂੰ ਸਿਵਲ ਹਸਪਤਾਲ ਮੁਕੇਰੀਆਂ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਲੁਟੇਰਿਆਂ ਨੇ ਇਕ ਛੋਟੇ ਬੱਚੇ ਨੂੰ ਵੀ ਨਹੀਂ ਬਖਸ਼ਿਆ।

PunjabKesari
ਸੂਚਨਾ ਮਿਲਦੇ ਮੌਕੇ ‘ਤੇ ਡੀ. ਐੱਸ. ਪੀ. ਮੁਕੇਰੀਆਂ, ਐੱਸ. ਪੀ. ਹੁਸ਼ਿਆਰਪੁਰ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਪਹੁੰਚੀ ਡੌਗ ਸਕੂਵਾਇਡ ਦੀ ਟੀਮ ਅਤੇ ਫਿੰਗਰ ਪ੍ਰਿੰਟ ਮਾਹਿਰਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਪਿਟਬੁਲ ਨੇ ਨੋਚਿਆ ਆਦਮੀ ਨੂੰ,ਫਿਰ ਗਾਇਕ ਕਹਿੰਦਾ ਅਖੇ ਮੈਂ…..

ਭੋਗਪੁਰ— ਮਸ਼ਹੂਰ ਪੰਜਾਬੀ ਗਾਇਕ ਅਤੇ ਰੈਸਟੋਰੈਂਟ ਟੇਸਟੀ ਬਾਈਟ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਾਲਤੂ ਕੁੱਤੇ …

error: Content is protected !!