Breaking News
Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਪੰਜਾਬ ਸਰਕਾਰ ਨੇ ਕੀਤਾ ਛੁਟੀ ਦਾ ਐਲਾਨ

ਤਾਜਾ ਵੱਡੀ ਖਬਰ – ਪੰਜਾਬ ਸਰਕਾਰ ਨੇ ਕੀਤਾ ਛੁਟੀ ਦਾ ਐਲਾਨ

ਵੱਡੀ ਤਾਜਾ ਖਬਰ…….

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਤਾਜਾ ਵੱਡੀ ਖਬਰ – ਪੰਜਾਬ ਸਰਕਾਰ ਨੇ ਕੀਤਾ ਛੁਟੀ ਦਾ ਐਲਾਨ

 

ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਸੂਬੇ ‘ਚ ਛੁੱਟੀ ਦਾ ਕੀਤਾ ਐਲਾਨ:ਪੰਜਾਬ ਸਰਕਾਰ ਨੇ ਸੂਬੇ ਵਿਚ ਆਗਾਮੀ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।


ਇਸ ਦੌਰਾਨ ਦੁਕਾਨਾਂ, ਵਪਾਰਿਕ ਅਦਾਰਿਆਂ ਅਤੇ ਫ਼ੈਕਟਰੀ ਵਿਚ ਕੰਮ ਕਰਨ ਵਾਲਿਆ ਦੀ ਦਿਹਾੜੀ ਨਹੀ ਕੱਟ ਹੋਵੇਗੀ, ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।Punjab Government 19th September state leave Declarationਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ

19 ਸਤੰਬਰ, 2018 (ਬੁੱਧਵਾਰ) ਨੂੰ ਉਨ੍ਹਾਂ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ‘ਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਐਲਾਨੀ ਹੈ, ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਰੀ ਛੁੱਟੀ ਦੇ ਇਵਜ਼ ‘ਚ ਹੋਵੇਗੀ।

About admin

Check Also

ਪੁੱਠੇ ਚੱਕਰਾਂ ‘ਚ ਫਸੀ ਪੰਜਾਬ ਪੁਲਸ ,ਲਗਾਏ ਗੰਭੀਰ ਦੋਸ਼ ਵਿਦਿਆਰਥਣ ਨੇ ……

ਪੁਲਸ ਅਕਸਰ ਹੀ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ ‘ਚ ਰਹਿੰਦੀ ਹੈ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ …

Leave a Reply

Your email address will not be published. Required fields are marked *

error: Content is protected !!