Breaking News
Home / ਤਾਜਾ ਜਾਣਕਾਰੀ / ਪੁੱਠੇ ਚੱਕਰਾਂ ‘ਚ ਫਸੀ ਪੰਜਾਬ ਪੁਲਸ ,ਲਗਾਏ ਗੰਭੀਰ ਦੋਸ਼ ਵਿਦਿਆਰਥਣ ਨੇ ……

ਪੁੱਠੇ ਚੱਕਰਾਂ ‘ਚ ਫਸੀ ਪੰਜਾਬ ਪੁਲਸ ,ਲਗਾਏ ਗੰਭੀਰ ਦੋਸ਼ ਵਿਦਿਆਰਥਣ ਨੇ ……

ਪੁਲਸ ਅਕਸਰ ਹੀ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ ‘ਚ ਰਹਿੰਦੀ ਹੈ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ‘ਚ ਸਾਹਮਣੇ ਆਇਆ ਹੈ, ਜਿਥੇ ਐੱਸ.ਐੱਸ.ਪੀ. ਰੈਂਕ ਦੇ ਅਧਿਕਾਰੀ ‘ਤੇ ਲਾਅ ਦੀ ਵਿਦਿਆਰਥਣ ਨਾਲ ਜ਼ਬਰਦਸਤੀ ਕਰਨ ਤੇ ਧਮਕਾਉਣ ਦੇ ਦੋਸ਼ ਲਗਾਏ ਹਨ।

ਜਾਣਕਾਰੀ ਦਿੰਦਿਆਂ ਪੀੜਤ ਵਿਦਿਆਰਥਣ ਨੇ ਦੱਸਿਆ ਐੱਸ.ਐੱਸ.ਪੀ. ਰਣਧੀਰ ਸਿੰਘ ਉਪਲ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਤੇ ਉਹ ਪਿਛਲੇ ਤਿੰਨ ਮਹੀਨੇ ਤੋਂ ਲਗਾਤਾਰ ਉਸ ‘ਤੇ ਝੂਠਾ ਪਰਚਾ ਦਰਜ ਕਰਨ

ਦੀਆਂ ਧਮਕੀਆਂ ਦੇਣ ਤੇ ਪੁਲਸ ਕੋਲੋਂ ਉਸ ਨੂੰ ਚੁਕਾਉਣ ਦੀਆਂ ਧਮਕੀਆਂ ਦੇ ਕੇ ਪਰੇਸ਼ਾਨ ਕਰ ਰਿਹਾ ਹੈ। ਇਸ ਸਬੰਧੀ ਜਦੋਂ ਪੀੜਤ ਮਹਿਲਾ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਤਾਂ ਅਧਿਕਾਰੀ ਇਸ ਸਬੰਧੀ ਸੰਜੀਦਾ ਨਜ਼ਰ ਨਹੀਂ ਆਏ, ਉਹ ਸ਼ਾਇਦ ਇਸ ਲਈ ਕਿਉਂਕਿ ਮਾਮਲਾ ਉਨ੍ਹਾਂ ਦੇ ਉੱਚ ਅਧਿਕਾਰੀ ਨਾਲ ਜੁੜਿਆ ਹੋਇਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਹੁਣੇ ਹੁਣੇ ਰਗੜਿਆ ਗਿਆ ਰਾਮ ਰਹੀਮ ਅਦਾਲਤ ਨੇ ਦਿਤੀ ਆਹ ਸਜਾ ਦੇਖੋ …..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …

Leave a Reply

Your email address will not be published. Required fields are marked *

error: Content is protected !!