Breaking News
Home / ਘਰੇਲੂ ਨੁਸ਼ਖੇ / ਖਾਲੀ ਪੇਟ ਲੱਸਣ ਖਾਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ

ਖਾਲੀ ਪੇਟ ਲੱਸਣ ਖਾਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ

ਲੱਸਣ ਬਾਰੇ ਤਾਂ ਤੁਸੀਂ ਸਾਰੇ ਚੰਗੀ ਤਰ੍ਹਾਂ ਜਾਂਣਦੇ ਹੋ। ਲਸਣ ਖਾਣ ਦੇ ਅਨੇਕਾਂ ਲਾਭ ਹਨ। ਲੱਸਣ ਦੀ ਵਰਤੋਂ ਮਸਾਲੇ ਵਜੋਂ ਕੀਤੀ ਜਾਂਦੀ ਹੈ ਪਰ ਤੁਸੀਂ ਜਾਣਦੇ ਹੋ ਲੱਸਣ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹਨ।

ਇਹ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ, ਨਾਲ ਹੀ ਈਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦਾ ਹੈ। ਲੱਸਣ ‘ਚ ਭਰਪੂਰ ਮਾਤਰਾ ‘ਚ ਅਜਿਹੇ ਤੱਤ ਪਾਏ ਜਾਂਦੇ ਹਨ, ਜਿਸ ਦਾ ਸੇਵਨ ਕਰਨ ਨਾਲ ਸਰੀਰ ‘ਚ ਗਰਮੀ ਆ ਜਾਂਦੀ ਹੈ।

ਜਿਸ ਕਾਰਨ ਤੁਹਾਨੂੰ ਸਰਦੀ-ਜੁਕਾਮ ਤੋਂ ਰਾਹਤ ਮਿਲ ਜਾਂਦੀ ਹੈ। ਲੱਸਣ ਅਤੇ ਸ਼ਹਿਦ ਦੇ ਪੇਸਟ ਦਾ ਸੇਵਨ ਕਰਨਾ ਤੁਹਾਡੇ ਸ਼ਰੀਫ ਲਈ ਕਾਫੀ ਫਾਇਦੇਮੰਦ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਦਿਲ ਦੀਆਂ ਲਹੂ-ਨਾੜੀਆਂ ‘ਚ ਜੰਮ੍ਹਿਆ ਫਾਲਤੂ ਪਦਾਰਥ ਬਾਹਰ ਨਿਕਲ ਜਾਂਦਾ ਹੈ।

ਜਿਸ ਕਾਰਨ ਬਲੱਡ ਸਰਕੁਲੇਸ਼ਨ ਠੀਕ ਢੰਗ ਨਾਲ ਹੋਣ ਲਗਦਾ ਹੈ। ਜਿਹੜਾ ਕਿ ਦਿਲ ਲਈ ਫਾਇਦੇਮੰਦ ਹੈ। ਆਯੁਰਵੇਦ ‘ਚ ਤਾਂ ਲੱਸਣ ਨੂੰ ਦਵਾਈ ਮੰਨਿਆ ਗਿਆ ਹੈ।

ਪੇਟ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਡਾਇਰੀਆ (ਦਸਤ) ਅਤੇ ਕਬਜ਼ ਦੀ ਰੋਕਥਾਮ ਨਹੀਂ ਲਸਣ ਬਹੁਤ ਲਾਭਦਾਇਕ ਹੈ। ਪਾਣੀ ਉਬਾਲਕੇ ਉਸ `ਚ ਲੱਸਣ ਪਾ ਲਓ। ਖਾਲੀ ਪੇਟ ਇਸ ਪਾਣੀ ਨੂੰ ਪੀਣ ਨਾਲ ਡਾਇਰੀਆ ਅਤੇ ਕਬਜ ਤੋਂ ਆਰਾਮ ਮਿਲਦਾ ਹੈ। ਲੱਸਣ ਦਿਲ ਨਾਲ ਸਬੰਧ ਸਮੱਸਿਆਵਾਂ ਨੂੰ ਵੀ ਦੂਰ ਕਰਦੀ ਹੈ।

ਲੱਸਣ ਖਾਣ ਨਾਲ ਖੂਨ ਦਾ ਜਮਾਓ ਨਹੀਂ ਹੁੰਦਾ ਅਤੇ ਦਿਲ ਦਾ ਦੌਰਾ ਪੈਣ ਦਾ ਖਤਰਾ ਘੱਟ ਹੁੰਦਾ ਹੈ। ਖਾਲੀ ਪੇਟ ਲਸਣ ਚਬਾਉਣ ਨਾਲ ਤੁਹਾਡੀ ਪਚਨ ਸ਼ਕਤੀ ਚੰਗੀ ਰਹਿੰਦੀ ਹੈ ਅਤੇ ਭੁੱਖ ਵੀ ਲੱਗਦੀ ਹੈ। ਲੱਸਣ ਖਾਣ ਨਾਲ ਸਰਦੀ- ਜੁਕਾਮ, ਖੰਘ, ਦਮਾ, ਨਿਮੋਨੀਆ, ਬ੍ਰੋਕਾਈਟਿਸ ਦੇ ਇਲਾਜ ਲਈ ਲਾਭਦਾਇਕ ਹੁੰਦਾ ਹੈ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਦਾਦ,ਖਾਜ ਖਾਰਿਸ਼ ਦੀ ਸਮੱਸਿਆ ਕਿੰਨੀ ਵੀ ਕਿਉਂ ਨਾ ਹੋਵੇ ਕੇਵਲ 2 ਦਿਨਾਂ ਵਿਚ ਕਰ ਦੇਵੇਗਾ ਛੁੱਟੀ ਇਹ ਘਰੇਲੂ ਉਪਾਅ

ਅਕਸਰ ਤੁਸੀਂ ਦੇਖਿਆ ਹੋਵੇਗਾ ਕਿ ਬਹੁਤ ਸਾਰੇ ਲੋਕ ਚਮੜੀ ਨਾਲ ਸਬੰਧਿਤ ਕਈ ਪ੍ਰੇਸ਼ਾਨੀਆਂ ਨਾਲ ਪਰੇਸ਼ਾਨ …

Leave a Reply

Your email address will not be published. Required fields are marked *

error: Content is protected !!