Breaking News
Home / ਰਾਜਨੀਤੀ / ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ -ਬਲੇ ਬਲੇ ਕਰਾਉਣ ਲਗਾ ਮੋਦੀ ,ਸਿਧੇ ਪੈਸਿਆਂ ਦੇ ਗਫੇ ਆਉਣਗੇ

ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ -ਬਲੇ ਬਲੇ ਕਰਾਉਣ ਲਗਾ ਮੋਦੀ ,ਸਿਧੇ ਪੈਸਿਆਂ ਦੇ ਗਫੇ ਆਉਣਗੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣ ਹਰ ਬੇਰੁਜ਼ਗਾਰ ਦੇ ਖਾਤੇ ‘ਚ ਆਵੇਗੀ ਬੱਝਵੀਂ ਤਨਖਾਹ!, ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਲਿਆਵੇਗੀ ਇਹ ਯੋਜਨਾ…

ਸਾਲ 2019 ਵਿਚ ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ। ਇਸ ਲਈ ਮੋਦੀ ਸਰਕਾਰ ਜਨਤਾ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਦੇਸ਼ ਦੇ ਬੇਰੁਜ਼ਗਾਰਾਂ ਦਾ ਧਿਆਨ ਖਿੱਚਣ ਲਈ ਯੂਨੀਵਰਸਲ ਬੇਸਿਕ ਇਨਕਮ (UBI) ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਸ ਸਕੀਮ ਤਹਿਤ ਦੇਸ਼ ਦੇ ਹਰ ਨਾਗਰਿਕ ਦੇ ਖਾਤੇ ਵਿਚ ਬਿਨਾਂ ਕਿਸੇ ਸ਼ਰਤ ਦੇ ਇਕ ਤੈਅ ਰਕਮ ਪਾਈ ਜਾਵੇਗੀ, ਜਿਸ ਨਾਲ ਉਹ ਆਪਣੀਆਂ ਮੁਢਲੀਆਂ ਲੋੜਾਂ ਪੂਰੀਆਂ ਕਰ ਸਕਦਾ ਹੈ।

ਮਿਲੀ ਜਾਣਕਾਰੀ ਮੁਤਾਬਕ ਮੋਦੀ ਸਰਕਾਰ ਪਿਛਲੇ 2 ਸਾਲ ਤੋਂ ਇਸ ਉਤੇ ਕੰਮ ਕਰ ਰਹੀ ਹੈ। ਇਸ ਸਕੀਮ ਨਾਲ 20 ਕਰੋੜ ਲੋਕਾਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ। ਆਉਣ ਵਾਲੇ ਬਜਟ ਵਿਚ ਵੀ ਇਸ ਨੂੰ ਪੇਸ਼ ਕਰਨ ਦੀ ਉਮੀਦ ਹੈ। ਚਰਚਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਇਹ ਯੋਜਨਾ ਲਾਗੂ ਕਰ ਦੇਵੇਗੀ।

ਇਹ ਲਾਭ ਕਿਸ ਨੂੰ ਮਿਲੇ, ਇਸ ਉਤੇ ਵੀ ਚਰਚਾ ਚੱਲ ਰਹੀ ਹੈ। ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਇਸ ਉਤੇ ਚਰਚਾ ਹੋ ਸਕਦੀ ਹੈ।

ਸਰਕਾਰ ਇਸ ਉਤੇ ਵੀ ਵਿਚਾਰ ਕਰ ਰਹੀ ਹੈ ਕਿ ਇਸ ਸਕੀਮ ਦਾ ਲਾਭ ਕਿਸਾਨਾਂ ਨੂੰ ਦਿੱਤਾ ਜਾਵੇ ਜਾਂ ਫਿਰ ਬੇਰੁਜ਼ਗਾਰਾਂ ਨੂੰ ਵੀ ਇਹ ਸਹੂਲਤ ਦਿੱਤੀ ਜਾਵੇ। ਕਈ ਸੂਬਿਆਂ ਵਿਚ ਇਹ ਯੋਜਨਾ ਲਾਗੂ ਕੀਤੀ ਵੀ ਗਈ ਹੈ।

About admin

Check Also

ਸੁਖਬੀਰ ਬਾਦਲ ਨੂੰ ਘਰੇ ਬੁਲਾ ਕੀਤੀ ਸ਼ਰੇਆਮ ਬੇਇੱਜ਼ਤੀ । ਲੋਕਾਂ ਸਾਹਮਣੇ ਕੱਢਿਆ ਜਲੂਸ (Video)

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਜਦੋਂ ਤੱਕ ਦੇਸ਼ ਦਾ ਪ੍ਰਧਾਨ …

Leave a Reply

Your email address will not be published. Required fields are marked *

error: Content is protected !!