Breaking News
Home / ਰਾਜਨੀਤੀ / ਹੁਣੇ-ਹੁਣੇ ਚੋਣ ਕਮਿਸ਼ਨ ਨੇ ਕਰ ਦਿੱਤਾ ਵੱਡਾ ਐਲਾਨ: ਸਰਪੰਚੀ ਹੋਣਗੀਆਂ ਦੁਬਾਰਾ, ਦੱਬ ਕੇ ਸ਼ੇਅਰ ਕਰੋ ਖ਼ਬਰ

ਹੁਣੇ-ਹੁਣੇ ਚੋਣ ਕਮਿਸ਼ਨ ਨੇ ਕਰ ਦਿੱਤਾ ਵੱਡਾ ਐਲਾਨ: ਸਰਪੰਚੀ ਹੋਣਗੀਆਂ ਦੁਬਾਰਾ, ਦੱਬ ਕੇ ਸ਼ੇਅਰ ਕਰੋ ਖ਼ਬਰ

ਪੰਜਾਬ ‘ਚ 30 ਦਸੰਬਰ ਯਾਨੀ ਬੀਤੇ ਕੱਲ ਹੋਈਆਂ ਪੰਚਾਇਤੀ ਚੋਣਾਂ ਵਿੱਚ ਦੌਰਾਨ ਕੁਝ ਥਾਵਾਂ ’ਤੇ ਹਿੰਸਕ ਝੜਪਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਕੰਮ ਅਮਨੋ-ਅਮਾਨ ਨਾਲ ਨੇਪਰੇ ਚੜ੍ਹ ਗਿਆ ਹੈ।, ਪੰਚਾਇਤੀ ਚੋਣਾਂ ਵਿੱਚ ਆਪਣੀ ਡਿਊਟੀ ‘ਤੇ ਖਰੇ ਨਾ ਉੱਤਰਨ ਵਾਲੇ ਤਿੰਨ ਅਧਿਕਾਰੀਆਂ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੇ ਮੁਅੱਤਲ ਕਰ ਦਿੱਤਾ ਹੈ।

ਤਿੰਨੇ ਅਧਿਕਾਰੀ ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਬਤੌਰ ਰੀਟਰਨਿੰਗ ਅਫ਼ਸਰ ਤਾਇਨਾਤ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਬਠਿੰਡਾ ਦੇ ਬਲਾਕ ਗੋਨਿਆਣਾ-3 ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਰੀਟਰਨਿੰਗ ਅਫ਼ਸਰ ਵਜੋਂ ਤਾਇਨਾਤ ਚਰਨ ਦਾਸ ਨੇ ਚੋਣ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੌਣ ਕਲਾਂ ਦੇ ਹਾਈ ਸਕੂਲ ਦੇ ਪ੍ਰਿੰਸੀਪਲ ਵੱਲੋਂ ਬਤੌਰ ਰੀਟਰਨਿੰਗ ਅਫ਼ਸਰ ਚੋਣ ਸਮੱਗਰੀ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ

ਜਿਸ ਮਗਰੋਂ ਉਨ੍ਹਾਂ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਆਈਟੀਆਈ ਦੇ ਸੁਪਡੈਂਟ ਸੁਖਵਿੰਦਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤੇ ਜਾਣ ‘ਤੇ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਅਫ਼ਸਰਾਂ ਵਿਰੁੱਧ ਕਾਰਵਾਈ ਚੋਣ ਕਮਿਸ਼ਨ ਦੇ ਸਕੱਤਰ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ।

ਅਸੀਂ ਤੁਹਾਨੂੰ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਜੋ ਤੁਹਾਡੇ ਤੱਕ ਸਭ ਤੋਂ ਵਾਇਰਲ ਖ਼ਬਰ ਪਹੁੰਚ ਸਕੇ |ਇਸ ਲਈ ਜੇਕਰ ਤੁਸੀਂ ਸਾਡੇ ਨਾਲ ਹਮੇਸ਼ਾਂ ਲਈ ਜੁੜੇ ਰਹਿਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਕੌਰ ਮੀਡੀਆ ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਘੱਟ ਖਰਚੇ ਵਿੱਚ ਚਾਹੁੰਦੇ ਹੋ ਵਿਦੇਸ਼ ਘੁੰਮਣਾ ਤਾਂ ਇਹ ਹਨ 5 ਬੈਸਟ ਦੇਸ਼, ਸਿਰਫ 20 ਹਜਾਰ ਆਵੇਗਾ ਖਰਚ

ਜੇਕਰ ਤੁਸੀ ਵਿਦੇਸ਼ ਘੁੰਮਣਾ ਚਾਹੁੰਦੇ ਹੋ ਪਰ ਬਜਟ ਘੱਟ ਹੈ ਤਾਂ ਹੁਣ ਤੁਹਾਡੇ ਸਾਹਮਣੇ ਕਾਫ਼ੀ …

Leave a Reply

Your email address will not be published. Required fields are marked *

error: Content is protected !!