Breaking News
Home / ਮਨੋਰੰਜਨ / ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਆਪਣੀ ਮੰਗਣੀ ਤੇ ਭੰਗੜੇ ਦੇ ਕਦੇ ਵੱਟ ਦੇਖੋ ਵੀਡੀਓ

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਆਪਣੀ ਮੰਗਣੀ ਤੇ ਭੰਗੜੇ ਦੇ ਕਦੇ ਵੱਟ ਦੇਖੋ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਤੇ ਮਹਿਲਾ ਵਿੰਗ ਦੀ ਸੂਬਾ ਕਨਵੀਨਰ ਪ੍ਰੋ. ਬਲਜਿੰਦਰ ਕੌਰ ਦੀ ਬਠਿੰਡਾ ਦੇ ਇਕ ਪੈਲੇਸ ਵਿਚ ਯੂਥ ਵਿੰਗ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋ ਗਈ ਹੈ।

ਇਸ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਅਮਨ ਅਰੋੜਾ ਵੀ ਸ਼ਾਮਲ ਹੋਏ।

ਦੱਸ ਦਈਏ ਕਿ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ। 

ਫਰਵਰੀ ਵਿੱਚ ਦੋਵੇਂ ਵਿਆਹ ਕਰਵਾ ਸਕਦੇ ਹਨ। ਮੰਗਣੀ ਦਾ ਇਹ ਸਮਾਗਮ ਬਠਿੰਡਾ ਵਿੱਚ ਰੱਖਿਆ ਗਿਆ।

ਇਸ ਮੌਕੇ ਜਿਥੇ ਅਮਨ ਅਰੋੜਾ ਨੇ ਵਿਧਾਇਕਾ ਨੂੰ ਮੁਬਾਰਕਬਾਦ ਦਿੱਤੀ, ਉਥੇ ਪਾਰਟੀ ਵਿਚੋਂ ਅਸਤੀਫਾ ਦੇ ਕੇ ਗਏ ਵਿਧਾਇਕਾਂ ਉਤੇ ਚੁਟਕੀ ਵੀ ਲਈ।

ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹੁਣ ਸਫਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ਵਰਗੇ ਮੌਕਾਪ੍ਰਸਤ ਦੇ ਜਾਣ ਨਾਲ ਪਾਰਟੀ ਵਿਚ ਸਭ ਚੰਗਾ ਹੋਵੇਗਾ।

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਆਪਣੀ ਮੰਗਣੀ ਤੇ ਭੰਗੜੇ ਦੇ ਕਦੇ ਵੱਟ ਦੇਖੋ ਵੀਡੀਓ

About admin

Check Also

ਜਿਸ ਸਮੇ ਅਕਲ ਵੰਡੀ ਜਾ ਰਹੀ ਸੀ, ਇਹ 14 ਨਮੂਨੇ ਲੰਚ ਬ੍ਰੇਕ ਉੱਤੇ ਗਏ ਸਨ..

ਦੁਨੀਆ ਵਿੱਚ ਦੋ ਤਰ੍ਹਾਂ ਦੇ ਵਿਅਕਤੀ ਪਾਏ ਜਾਂਦੇ ਹਨ . ਪਹਿਲਾਂ ਉਹ , ਜੋ ਕੋਈ …

Leave a Reply

Your email address will not be published. Required fields are marked *

error: Content is protected !!