Breaking News
Home / ਤਾਜਾ ਜਾਣਕਾਰੀ / ਹੁਣੇ ਦੁਪਹਿਰੇ ਆਈ ਤਾਜਾ ਵੱਡੀ ਖਬਰ ਰਾਮ ਰਹੀਮ ਬਾਰੇ ਦੇਖੋ ਵੀਡੀਓ

ਹੁਣੇ ਦੁਪਹਿਰੇ ਆਈ ਤਾਜਾ ਵੱਡੀ ਖਬਰ ਰਾਮ ਰਹੀਮ ਬਾਰੇ ਦੇਖੋ ਵੀਡੀਓ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

11 ਜਨਵਰੀ ਨੂੰ ਹੋਣ ਵਾਲੇ ਫੈਸਲੇ ਲਈ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ ਅਦਾਲਤ `ਚ ਪੇਸ਼ ਕਰਨ ਦੇ ਹੁਕਮ ਹਨ।

ਅਜਿਹੇ `ਚ ਪੰਚਕੂਲਾ `ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਅਦਾਲਤ ਦੇ ਆਸਪਾਸ ਸੁਰੱਖਿਆ ਵਧਾ ਦਿੱਤੀ ਹੈ।

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ `ਚ ਹੋਣ ਵਾਲੀ ਸੁਣਵਾਈ ਲਈ ਹਰਿਆਣਾ ਪੁਲਿਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਦੋਸੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਤੋਂ ਪੰਚਕੂਲਾ ਸੀਬੀਆਈ ਅਦਾਲਤ `ਚ ਲਿਆਉਣ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ।

ਰਾਮ ਰਹੀਮ ਦੇ ਫ਼ੈਸਲੇ ਤੋਂ ਪਹਿਲਾਂ ਸਖ਼ਤ ਹੋਈ CBI

ਹੁਣੇ ਦੁਪਹਿਰੇ ਆਈ ਤਾਜਾ ਵੱਡੀ ਖਬਰ ਰਾਮ ਰਹੀਮ ਬਾਰੇ ਦੇਖੋ ਵੀਡੀਓ

About admin

Check Also

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਪਿਟਬੁਲ ਨੇ ਨੋਚਿਆ ਆਦਮੀ ਨੂੰ,ਫਿਰ ਗਾਇਕ ਕਹਿੰਦਾ ਅਖੇ ਮੈਂ…..

ਭੋਗਪੁਰ— ਮਸ਼ਹੂਰ ਪੰਜਾਬੀ ਗਾਇਕ ਅਤੇ ਰੈਸਟੋਰੈਂਟ ਟੇਸਟੀ ਬਾਈਟ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਾਲਤੂ ਕੁੱਤੇ …

error: Content is protected !!