Breaking News
Home / ਤਾਜਾ ਜਾਣਕਾਰੀ / ਆਹ ਦੇਖੋ ਹੁਣੇ ਅੱਜ ਰਾਤੀ ਜਾਗੋ ਚ ਕੀ ਹੋ ਗਿਆ….

ਆਹ ਦੇਖੋ ਹੁਣੇ ਅੱਜ ਰਾਤੀ ਜਾਗੋ ਚ ਕੀ ਹੋ ਗਿਆ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਦਸੂਹਾ ਦੇ ਪਿੰਡ ਹਰਦੋਥਲਾ ‘ਚ ਅੱਜ ਵਿਆਹ ਸਮਾਗਮ ਦੌਰਾਨ ਜਾਗੋ ਕੱਢਦੇ ਸਮੇਂ ਅਚਾਨਕ ਗੋਲੀ ਚੱਲੀ, ਜਿਸ ਦੌਰਾਨ ਫੋਟੋਗ੍ਰਾਫਰ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਜੱਸੀ ਪੁੱਤਰ ਕਮਲਜੀਤ ਸਿੰਘ ਨਿਵਾਸੀ ਮਨਸੂਰਪੁਰ (ਮੁਕੇਰਿਆ) ਦੇ ਰੂਪ ‘ਚ ਹੋਈ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ‘ਚ ਇਕ ਲੜਕੀ ਦੇ ਵਿਆਹ ਸਬੰਧੀ ਜਾਗੋ ਕੱਢੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲੀ ਅਤੇ ਗੋਲੀ ਨੌਜਵਾਨ ਫੋਟੋਗ੍ਰਾਫਰ ਦੇ ਲੱਗੀ, ਜਿਸ ਦੌਰਾਨ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਜਿਸ ਕਾਰਨ ਅਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਦਸੂਹਾ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਸਲਵਿੰਦ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅਜੇ ਇਸ ਮਾਮਲੇ ‘ਚ ਕਿਸੇ ਨੇ ਵੀ ਕੋਈ ਬਿਆਨ ਦਰਜ ਨਹੀਂ ਕਰਵਾਇਆ ਹੈ।

ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕੀ ਗੋਲੀ ਕਿਸ ਨੇ ਅਤੇ ਕਿਹੜੇ ਹਾਲਤ ‘ਚ ਚੱਲੀ ਹੈ। ਮ੍ਰਿਤਕ ਨੌਜਵਾਨ 2 ਭੈਣਾਂ ਦਾ ਇਕਲੌਤਾ ਭਰਾ ਸੀ।

About admin

Check Also

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਪਿਟਬੁਲ ਨੇ ਨੋਚਿਆ ਆਦਮੀ ਨੂੰ,ਫਿਰ ਗਾਇਕ ਕਹਿੰਦਾ ਅਖੇ ਮੈਂ…..

ਭੋਗਪੁਰ— ਮਸ਼ਹੂਰ ਪੰਜਾਬੀ ਗਾਇਕ ਅਤੇ ਰੈਸਟੋਰੈਂਟ ਟੇਸਟੀ ਬਾਈਟ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਾਲਤੂ ਕੁੱਤੇ …

error: Content is protected !!