Breaking News
Home / ਤਾਜਾ ਜਾਣਕਾਰੀ / ਹੁਣੇ ਸਵੇਰੇ ਸਵੇਰੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ..

ਹੁਣੇ ਸਵੇਰੇ ਸਵੇਰੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਸਵੇਰੇ ਸਵੇਰੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ

ਉੱਘੇ ਪੰਜਾਬੀ ਸਾਹਿਤਕਾਰ ਬੀ. ਐੱਸ. ਬੀਰ ਦਾ ਦੇਹਾਂਤ
ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ, ਕਹਾਣੀਕਾਰ, ਲੇਖਕ, ਕਵੀ ਅਤੇ ਅਦਾਰਾ ‘ਮਹਿਰਮ’ ਪਬਲੀਕੇਸ਼ਨ ਦੇ ਮੁਖੀ ਬੀ. ਐੱਸ. ਬੀਰ ਸੰਖੇਪ ਬਿਮਾਰੀ ਪਿੱਛੋਂ ਅੱਜ ਅਕਾਲ ਚਲਾਣਾ ਕਰ ਰਹੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਉਹ ਨਾਭਾ ਤੋਂ ਅਦਾਰਾ ‘ਅਜੀਤ’ ਦੇ ਵਿਸ਼ੇਸ਼ ਪ੍ਰਤੀਨਿਧੀ ਕਰਮਜੀਤ ਸਿੰਘ ਦੇ ਵੱਡੇ ਭਰਾ ਸਨ।

ਬੀਰ ਆਪਣੇ ਪਿੱਛੇ ਆਪਣੀ ਪਤਨੀ, ਦੋ ਪੁੱਤਰ ਅਤੇ ਇੱਕ ਬੇਟੀ ਨੂੰ ਛੱਡ ਗਏ ਹਨ। ਉਨ੍ਹਾਂ ਦੀ ਮੌਤ ‘ਤੇ ਸਿਆਸੀ, ਸਮਾਜਿਕ, ਧਾਰਮਿਕ, ਰਾਜਸੀ ਹਸਤੀਆਂ ਅਤੇ ਸਾਹਿਤ ਪ੍ਰੇਮੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਬਾਅਦ ਤਿੰਨ ਵਜੇ ਨਾਭਾ ਦੇ ਅਲੋਹਰਾ ਗੇਟ ਸ਼ਮਸ਼ਾਨਘਾਟ ਵਿਖੇ ਹੋਵੇਗਾ।

About admin

Check Also

ਹੁਣੇ ਹੁਣੇ ਰਗੜਿਆ ਗਿਆ ਰਾਮ ਰਹੀਮ ਅਦਾਲਤ ਨੇ ਦਿਤੀ ਆਹ ਸਜਾ ਦੇਖੋ …..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …

Leave a Reply

Your email address will not be published. Required fields are marked *

error: Content is protected !!