Breaking News
Home / ਰਾਜਨੀਤੀ / ਵੱਡੀ ਖ਼ਬਰ ਤਾਜ਼ਾ- ਨਵਜੋਤ ਸਿੱਧੂ ਖ਼ਿਲਾਫ਼ ਦੇਸ਼ ਧਰੋਹ ਦਾ ਪਰਚਾ ਦਰਜ.. ਦੇਖੋ ਇਸ ਦੀ ਵਜ੍ਹਾ….

ਵੱਡੀ ਖ਼ਬਰ ਤਾਜ਼ਾ- ਨਵਜੋਤ ਸਿੱਧੂ ਖ਼ਿਲਾਫ਼ ਦੇਸ਼ ਧਰੋਹ ਦਾ ਪਰਚਾ ਦਰਜ.. ਦੇਖੋ ਇਸ ਦੀ ਵਜ੍ਹਾ….

ਆਪਣੇ ਪਾਕਿਸਤਾਨ ਦੌਰੇ ਕਾਰਨ ਸੁਰਖੀਆਂ ਵਿਚ ਚੱਲ ਰਹੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਾਰੇ ਵਿੱਚ ਇੱਕ ਹੋਰ ਵੱਡੀ ਅਤੇ ਤਾਜ਼ਾ ਖਬਰ ਸਾਹਮਣੇ ਆਈ ਹੈ । ਤਾਜਾ ਜਾਣਕਾਰੀ ਮੁਤਾਬਿਕ ਨਵਜੋਤ ਸਿੰਘ ਸਿੱਧੂ ਖਿਲਾਫ ਦੇਸ਼ ਧਰੋਹ ਦਾ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਹ ਮਾਮਲਾ ਬਿਹਾਰ ਦੇ ,,,,,,,,, ਮੁਜ਼ੱਫ਼ਰਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਦੇ ਪਿੱਛੇ ਵਜ੍ਹਾ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨੀ ਫੇਰੀ ਦੌਰਾਨ ਉਥੋਂ ਦੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਪਾਈ ਗਈ ਜੱਫੀ ਹੈ ।

ਇਹ ਖਬਰ ਹਾਲ ਹੀ ਵਿਚ ਜਗ ਬਾਣੀ ਵੱਲੋਂ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ । ਪਾਕਿਸਤਾਨੀ ਫੇਰੀ ਤੇ ਗਏ ਨਵਜੋਤ ਸਿੰਘ ਸਿੱਧੂ ਦਾ ਲਗਾਤਾਰ ਭਾਰਤ ਵਿੱਚ ਕਈ ਥਾਵਾਂ ਉੱਪਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਜਦੋਂ ਉਹ ਭਾਰਤ ਵਾਪਸ ਆਏ ਤਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ ਗਈਆਂ । ਵਿਰੋਧੀ ਮੰਤਰੀਆਂ ਵੱਲੋਂ ,,,,,,,,,,, ਵੀ ਉਨ੍ਹਾਂ ਉੱਪਰ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਸਨ ।

ਇਸੇ ਸਭ ਦੇ ਚੱਲਦਿਆਂ ਹੀ ਹੁਣ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਦੇਸ਼ ਧਰੋਹ ਦਾ ਵੀ ਮਾਮਲਾ ਦਰਜ ਕਰਵਾਇਆ ਗਿਆ ਹੈ । ਜਿੱਥੇ ਇੱਕ ਪਾਸੇ ਨਵਜੋਤ ਸਿੰਘ ਸਿੱਧੂ ਦੁਆਰਾ ਆਪਣੀ ਇਸ ਪਾਕਿਸਤਾਨ ਫੇਰੀ ਨੂੰ ਦੋਨਾਂ ਮੁਲਕਾਂ ਵਿਚਾਲੇ ਆਪਸੀ ਭਾਈਚਾਰੇ ਲਈ ਕੀਤੀ ਗਈ ਇੱਕ ਪਹਿਲ ਦੱਸਿਆ ਜਾ ਰਿਹਾ ਹੈ ਉੱਥੇ ਹੀ ,,,,,,,,,,,, ਵਿਰੋਧੀਆਂ ਵੱਲੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਈ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਛੋਟੇਪੁਰ ਤੇ ਗਾਂਧੀ ਜੀ ਵਾਪਸ ਆ ਜਾਓ : ਕੇਜਰੀਵਾਲ

ਵਾਪਸ ਆ ਜਾਓ ਕਿਓੰਕੇ ਹੁਣ …… ਆਮ ਆਦਮੀ ਪਾਰਟੀ ਵਲੋਂ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ …

Leave a Reply

Your email address will not be published. Required fields are marked *

error: Content is protected !!