Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ਪੰਜਾਬ ਚ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ਪੰਜਾਬ ਚ ਹੋਇਆ ਮੌਤ ਦਾ ਤਾਂਡਵ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਸ਼ਿਆਰਪੁਰ   ਦੇ ਮੰਗੋਵਾਲ ਨੇੜੇ ਮੋਟਰਸਾਈਕਲ ਅਤੇ ਬੱਸ ਦੀ ਭਿਆਨਕ ਟੱਕਰ ਹੋਣ ਕਰਕੇ ਦੋ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 9 ਵਜੇ 2 ਲੋਕ ਬਾਈਕ ‘ਤੇ ਸਵਾਰ ਹੋ ਕੇ ਚਿੰਤਪੂਰਨੀ ਜਾ ਰਹੇ ਸਨ ਕਿ ,,,,,,,,,,,,, ਮੰਗੋਵਾਲ ਦੇ ਕੋਲ ਹਿਮਾਚਲ ਰੋਡਵੇਜ਼ ਦੀ ਬੱਸ ਨੇ ਪਿੱਛੋਂ ਤੋਂ ਟੱਕਰ ਮਾਰ ਦਿੱਤੀ ਅਤੇ ਬੱਸ ਚਾਲਕ ਬਾਈਕ ਨੂੰ ਕਰੀਬ 100 ਮੀਟਰ ਦੀ ਦੂਰੀ ਤੱਕ ਘੜੀਸਦਾ ਲੈ ਗਿਆ।

PunjabKesari

ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਮਿਤਕਾਂ ਦੀ ਪਛਾਣ 57 ਸਾਲਾ ਅਨਿਲ ਕੁਮਾਰ ਪੁੱਤਰ ਭੋਲੇਨਾਥ ਤਿਲਕ ਨਗਰ ਅਤੇ 40 ਸਾਲਾ ਨਿਊ ਦਸ਼ਮੇਸ਼ ਨਗਰ ਦੇ ਨਰਿੰਦਰ ਕੁਮਾਰ ਪੁੱਤਰ ਸੁਖਦੇਵ ਸਿੰਘ ਤੌਰ ‘ਤੇ ਹੋਈ ਹੈ। ਇਕ ਪਾਸੇ ਜਿੱਥੇ ਲੋਕਾਂ ਨੇ ਹੰਗਾਮਾ ਕਰਦੇ ਹੋਏ ਬੱਸ ,,,,,,,,,,,,,, ਦੇ ਸ਼ੀਸ਼ੇ ਤੋੜ ਕੰਡਕਟਰ ਪੀਨੀ ਸਿੰਘ ਦੀ ਜਮ ਕੇ ਕੁੱਟਮਾਰ ਕੀਤੀ, ਉਥੇ ਹੀ ਮੌਕੇ ਦੇਖ ਡਰਾਈਵਰ ਭੱਜਣ ‘ਚ ਕਾਮਯਾਬ ਰਿਹਾ।

PunjabKesari

ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਘਟਨਾ ਦਾ ,,,,,,,,,,,,,

ਜਾਇਜ਼ਾ ਲਿਆ। ਇਸ ਹਾਦਸੇ ਤੋਂ ਬਾਅਦ ਤਕਰੀਬਨ 2 ਘੰਟੇ ਤੱਕ ਜਾਮ ਲੱਗਾ ਰਿਹਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਹੁਣ ਲੜਕੇ ਦੇ ਡੋਪ ਟੈਸਟ ਕੀਤੇ ਬਿਨਾ ਨਹੀਂ ਹੋ ਸਕੇਗਾ ਵਿਆਹ ਅਤੇ

ਹੁਣ ਵਿਆਹ ਤੋਂ ਪਹਿਲਾਂ ਡੋਪ ਟੈਸਟ ਕਰਵਾਇਆ ਜਾਏਗਾ। ਇਸ ਦੀ ਤਿਆਰੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ …

Leave a Reply

Your email address will not be published. Required fields are marked *

error: Content is protected !!