Breaking News
Home / ਵਾਇਰਲ / ਰਾਜ ਬਰਾੜ ਦੀ ਜ਼ਿੰਦਗੀ ਦੇ ਕੁਝ ਰਾਜ਼ , ਜਾਣੋ ਮੌਤ ਦਾ ਅਸਲ ਕਾਰਨ….(Video)

ਰਾਜ ਬਰਾੜ ਦੀ ਜ਼ਿੰਦਗੀ ਦੇ ਕੁਝ ਰਾਜ਼ , ਜਾਣੋ ਮੌਤ ਦਾ ਅਸਲ ਕਾਰਨ….(Video)

ਭਾਵੇਂ ਹੀ ਰਾਜ ਬਰਾੜ ਅੱਜ ਦੁਨੀਆਂ ‘ਚ ਨਹੀ ਹਨ, ਪਰ ਫਿਰ ਵੀ ਉਹਨਾਂ ਦੇ ਚਾਹੁਣ ਵਾਲਿਆਂ ਦੀ ਕਮੀ ਨਹੀ, ਜੇ ਗੱਲ ਕਰਿਏ ਰਾਜ ਬਰਾੜ ਉਹਨਾਂ ਦਾ ਜਨਮ 1869 ਨੂੰ ਮਾਤਾ ਧਿਆਨ ਕੌਰ ਤੇ ਪਿਤਾ ਪਿਛੋਰਾ ਸਿੰਘ ਦੇ ਘਰ ਜ਼ਿਲ੍ਹਾ ਮੋਗਾ ਵਿੱਚ ਹੋਇਆ ਸੀ । ਉਹਨਾਂ ਦਾ ਅਸਲੀ ਨਾਂ ਰਾਜਬਿੰਦਰ ਸਿੰਘ ਬਰਾੜ ਸੀ ਪਰ ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਰਾਜ ਬਰਾੜ ਹੀ ਕਹਿੰਦੇ ਹਨ ।

ਰਾਜ ਬਰਾੜ ਦੇ ਪਰਿਵਾਰ ਵਿੱਚ ਉਹਨਾਂ ਦਾ ਛੋਟਾ ਭਰਾ, ਛੋਟੀ ਭੈਣ, ਪਤਨੀ ਤੇ ਬੇਟਾ ਬੇਟੀ ਹਨ ।ਰਾਜ ਬਰਾੜ ਨੇ ਆਪਣੇ ਸਕੂਲ ਅਤੇ ਕਾਲਜ ਦੀ ਪੜਾਈ ਮੋਗਾ ਵਿੱਚੋਂ ਹੀ ਕੀਤੀ ਹੈ । ਰਾਜ ਬਰਾੜ ਦੇ ਮਿਊਜ਼ਿਕ ਕਰੀਅਰ ਦੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਸਾਡੇ ਵੇਰੀਂ ਰੰਗ ਮੁੱਕਿਆ ਗਾਣੇ ਦੇ ਨਾਲ ਮਿਊਜ਼ਿਕ ਇੰਡਟਰੀ ਵਿੱਚ ਪੈਰ ਰੱਖਿਆ ਸੀ ।

ਉਹਨਾਂ ਦੀ ਪਹਿਲੀ ਐਲਬਮ ਦਾ ਨਾਂ ਸੀ ਬੰਤੋ । ਰਾਜ ਬਰਾੜ ਦੇ ਲਿਖੇ ਹੋਏ ਗਾਣੇ ਕਈ ਵੱਡੇ ਗਾਇਕਾਂ ਨੇ ਗਾਏ ਹਨ ਜਿਵੇਂ ਉਹਨਾਂ ਦਾ ਗਾਣਾ ਤੇਰੀ ਭਿੱਜ ਗਈ ਕੁੜਤੀ ਲਾਲ ਕੁੜੇ ਹਰਭਜਨ ਮਾਨ ਨੇ ਗਾਇਆ ਹੈ। ਉਹਨਾਂ ਦੇ ਕੁਝ ਗਾਣੇ ਸੁਰਜੀਤ ਬਿੰਦਰਖੀਆ, ਕੁਲਦੀਪ ਮਾਣਕ, ਇੰਦਰਜੀਤ ਨਿੱਕੂ, ਸਰਦੂਲ ਸਿਕੰਦਰ, ਹੰਸ ਰਾਜ ਹੰਸ,

ਗਿੱਲ ਹਰਦੀਪ, ਸਤਵਿੰਦਰ ਬਿੱਟੀ ਇਸ ਤੋਂ ਇਲਾਵਾ ਹੋਰ ਵੀ ਕਈ ਵੱਡੇ ਗਾਇਕਾਂ ਨੇ ਉਹਨਾਂ ਦੇ ਲਿਖੇ ਗੀਤ ਗਾਏ ਸਨ ।ਰਾਜ ਬਰਾੜ ਦੇ ਮੌਤ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦੇ ਲੀਵਰ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਜਿਸ ਕਰਕੇ ਉਹਨਾਂ ਦੀ ਮੌਤ ਹੋਈ ਸੀ ।

ਪਰ ਰਾਜ ਬਰਾੜ ਅੱਜ ਵੀ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਿਹਾ ਹੈ ਕਿਉਂਕਿ ਉਸ ਦੇ ਗੀਤ ਅਮਰ ਹਨ । ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂਰ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ

About admin

Check Also

ਵੱਡੀ ਖੁਸ਼ਖਬਰੀ: ਹੁਣ ਤਪਦੀ ਗਰਮੀ ਦੇ ਵਿਚ ਰੱਜ ਕੇ ਚਲਾਓ AC ਤੇ 1 ਰੁਪਇਆ ਵੀ ਨਹੀਂ ਦੇਣਾ ਪਵੇਗਾ ਬਿਜਲੀ ਦਾ ਬਿੱਲ,ਦੇਖੋ ਪੂਰੀ ਖਬਰ

ਗਰਮੀਆਂ ਵਿੱਚ ਹਰ ਕੋਈ AC ਭਾਲਦਾ ਹੈ ਪਰ ਇਸ ਨਾਲ ਬਿਜਲੀ ਦਾ ਬਿੱਲ ਚਿੰਤਾ ਵਿੱਚ …

error: Content is protected !!