Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਦੇ ਇਸ ਵਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ ਹੋਇਆ…….

ਹੁਣੇ ਹੁਣੇ ਪੰਜਾਬ ਦੇ ਇਸ ਵਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ ਹੋਇਆ…….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁੰਨੇ ਪੰਜਾਬ ਦੇ ਇਸ ਵਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ ਹੋਇਆ। …….

ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ,ਮੋਹਾਲੀ: ਪੰਜਾਬ ਦੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਹੋ ਗਿਆ ਹੈ। ਚੌਧਰੀ ਨੰਦ ਲਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਦਾਖਲ ਸਨ। ਉਹ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੌਧਰੀ ਨੰਦ ਲਾਲ 4 ਵਾਰ ਵਿਧਾਇਕ ਰਹਿ ਚੁੱਕੇ ਸਨ ਤੇ ਆਪਣੇ ਹਲਕੇ ਦੇ ਲੋਕਾਂ ‘ਚ ਹਰਮਨ ਪਿਆਰੇ ਸਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਦੋਹਾਂ ਆਗੂਆਂ ਨੇ ਆਖਿਆ ਕਿ ਚੌਧਰੀ ਨੰਦ ਲਾਲ ਪਾਰਟੀ ਦੇ ਮਿਹਨਤੀ, ਵਫ਼ਾਦਾਰ ਅਤੇ ਸਮਰਪਿਤ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਾਰਟੀ ਹੀ ਨਹੀਂ ਸਮੁਚੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

About admin

Check Also

ਛੁੱਟੀਆਂ ਮਨਾਉਣ ਸ੍ਰੀਲੰਕਾ ਗਏ ਡੈਨਮਾਰਕ ਦੇ ਸਭ ਤੋਂ ਅਮੀਰ ਵਿਅਕਤੀ ਦੇ 3 ਬੱਚਿਆਂ ਦੀ ਧਮਾਕੇ ‘ਚ ਮੌਤ

ਕੋਪਨਹੇਗਨ: ਸ੍ਰੀਲੰਕਾ ‘ਚ ਈਸਟਰ ‘ਚ ਹੋਏ ਲੜੀਵਾਰ ਬੰਬ ਧਮਾਕਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਵਧ …

Leave a Reply

Your email address will not be published. Required fields are marked *

error: Content is protected !!