Breaking News
Home / ਰਾਜਨੀਤੀ / NRi ਸਾਵਧਾਨ : ਪੰਜਾਬ ਚ ਇਥੋਂ ਆਈ ਇਹ ਵੱਡੀ ਖਬਰ – ਵਾਪਰਿਆ ਇਹ ਕਾਂਡ

NRi ਸਾਵਧਾਨ : ਪੰਜਾਬ ਚ ਇਥੋਂ ਆਈ ਇਹ ਵੱਡੀ ਖਬਰ – ਵਾਪਰਿਆ ਇਹ ਕਾਂਡ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਚੋਰੀ ਦੀਆਂ ਵਾਰਦਾਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਚੋਰਾਂ ਦੇ ਵੱਲੋਂ ਬਿਨਾਂ ਕਿਸੇ ਪੁਲੀਸ ਪ੍ਰਸ਼ਾਸਨ ਅਤੇ ਕਾਨੂੰਨਾਂ ਦੇ ਡਰ ਤੇ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਏ । ਹਰ ਰੋਜ਼ ਹੀ ਅਸੀਂ ਖ਼ਬਰਾਂ ਚ ਪੜ੍ਹਦੇ ਹਾਂ ਜਿੱਥੇ ਚੋਰਾਂ ਦੇ ਵੱਲੋਂ ਕਦੇ ਕਿਸੇ ਘਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਤੇ ਕਦੇ ਕਿਸੇ ਘਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ । ਜਿੱਥੇ ਉਨ੍ਹਾਂ ਦੇ ਵਲੋਂ ਲੱਖਾਂ ਰੁਪਿਆਂ ਦੀ ਚੋਰੀ ਕਰ ਕੇ ਘਟਨਾ ਨੂੰ ਅੰਜਾਮ ਦਿੱਤਾ । ਇਕ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਨਕੋਦਰ ਤੋਂ । ਜਿੱਥੇ ਦਾ ਰਹਿਣ ਵਾਲਾ ਇਕ ਪਰਿਵਾਰ ਵਿਦੇਸ਼ੀ ਧਰਤੀ ਦੇ ਉੱਪਰ ਗਿਆ ਹੋਇਆ ਸੀ ਤੇ ਉਨ੍ਹਾਂ ਦਾ ਪਿੱਛੇ ਘਰ ਬਿਲਕੁਲ ਖਾਲੀ ਸੀ ਤੇ ਬੰਦ ਹੋਇਆ ਬੰਦ ਪਿਆ ਹੋਇਆ ਸੀ।

ਚੋਰਾਂ ਦੇ ਵੱਲੋਂ ਇਸ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਜਿੱਥੇ ਚੋਰਾਂ ਦੇ ਵੱਲੋਂ ਇਸ ਘਰ ਦੇ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ । ਚੋਰਾਂ ਦੇ ਵੱਲੋਂ ਘਰ ਦੇ ਵਿਚ ਲੱਗੇ ਤਾਲਿਆਂ ਨੂੰ ਤੋੜ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ । ਜਦੋਂ ਇਸ ਘਰ ਦੇ ਵਿੱਚ ਸਫ਼ਾਈ ਕਰਨ ਵਾਲੀ ਔਰਤ ਘਰ ਦੇ ਵਿੱਚ ਦਾਖ਼ਲ ਹੋਈ ਤਾਂ ਉਸ ਨੇ ਵੇਖਿਆ ਕਿ ਚੋਰਾਂ ਨੇ ਪੂਰੇ ਘਰ ਨੂੰ ਖਾਲੀ ਕਰ ਦਿੱਤਾ ਸੀ । ਉਸ ਔਰਤ ਦੇ ਵੱਲੋਂ ਇਸ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਅਤੇ ਸਰਪੰਚ ਨੂੰ ਦਿੱਤੀ ਗਈ । ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਪੁਲੀਸ ਨੂੰ ਫੋਨ ਕੀਤਾ ਗਿਆ ਅਤੇ ਪੁਲੀਸ ਦੀ ਟੀਮ ਵੀ ਮੌਕੇ ਪਹੁੰਚ ਗਈ ।

ਜਿਨ੍ਹਾਂ ਦੇ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ । ਪਰ ਹਾਲੇ ਤੱਕ ਇਹ ਸਾਫ ਨਹੀਂ ਹੋਇਆ ਕਿ ਚੋਰਾਂ ਦੇ ਵੱਲੋਂ ਘਰ ਦੇ ਵਿੱਚੋਂ ਕਿਹੜੀ ਕਿਹੜੀ ਚੀਜ਼ ਦੀ ਚੋਰੀ ਕੀਤੀ ਗਈ । ਨਾਲ ਹੀ ਸਰਪੰਚ ਦੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਐਨਆਰਆਈ ਦੀ ਬੰਦ ਪਈ ਕੋਠੀ ਵਿਚ ਚੋਰੀ ਹੋਈ ਹੈ । ਇਸ ਪਰਿਵਾਰ ਦੀਆਂ ਧੀਆਂ ਜੋ ਕਿ ਪੰਜਾਬ ਦੇ ਵਿੱਚ ਹੀ ਰਹਿੰਦੀਆਂ ਨੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ । ਤੇ ਪੁਲੀਸ ਦੇ ਵੱਲੋਂ ਹੁਣ ਪੂਰੇ ਮਾਮਲੇ ਸਬੰਧੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ਇਸ ਇਲਾਕੇ ਦੇ ਵਿੱਚ ਪਿਛਲੇ ਇਕ ਮਹੀਨੇ ਦੇ ਵਿੱਚ ਚਾਰ ਚੋਰੀਆਂ ਹੋ ਚੁੱਕੀਆਂ ਨੇ । ਚੋਰਾਂ ਦੇ ਵੱਲੋਂ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ ਹੈ । ਅਜੇ ਤਕ ਇਨ੍ਹਾਂ ਚੋਰਾਂ ਤੇ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਕੋਈ ਨਕੇਲ ਕੱਸਣ ਦੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ । ਹੁਣ ਪੁਲੀਸ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਦੀ ਜਾਂਚ ਚੌਕੀ ਬਰੀਕੀ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਚੋਰਾਂ ਦੇ ਉੱਪਰ ਸ਼ਿਕੰਜਾ ਕਸਿਆ ਜਾ ਸਕੇ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!